Menu

ਮਜੀਠਿਆ ਵਿਰੁੱਧ FIR ਦਰਜ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਲਾਈ ਟਵੀਟਾਂ ਦੀ ਝੜੀ, ਕਿਹਾ – ਆਖਰਕਾਰ ਪਹਿਲਾ ਕਦਮ ਚੁੱਕਿਆ ਗਿਆ

ਡਰੱਗਜ਼ ਮਾਮਲੇ ‘ਚ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ‘ਤੇ ਵੱਡੀ ਕਾਰਵਾਈ ਹੋਈ ਹੈ। ਮਜੀਠੀਆ ਖ਼ਿਲਾਫ਼ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ  ਨੇ ਇਕ ਤੋਂ ਬਾਅਦ ਇਕ ਤਿੰਨ ਟਵੀਟ ਕਰ ਕੇ ਜਿੱਥੇ ਬਿਕਰਮ ਸਿੰਘ ਮਜੀਠੀਆ ਨੂੰ ਲੰਮੇ ਹੱਥੀਂ ਲਿਆਂ ਹੈ, ਉੱਥੇ ਹੀ ਉਨ੍ਹਾਂ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ।ਇਸ ਮਾਮਲੇ ‘ਤੇ ਇਕ ਵਾਰ ਫਿਰ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਖਰਕਾਰ ਪਹਿਲਾ ਕਦਮ ਚੁੱਕਿਆ ਗਿਆ ਹੈ।

ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਚਲਾਏ ਜਾ ਰਹੇ ਭ੍ਰਿਸ਼ਟ ਸਿਸਟਮ ਖਿਲਾਫ਼ ਸਾਢੇ ਪੰਜ ਸਾਲ ਦੀ ਲੜਾਈ ਤੇ ਕੈਪਟਨ ਵੱਲੋਂ ਚਾਰ ਸਾਲ ਤਕ ਮਜੀਠੀਆ ਖਿਲਾਫ ED ਤੇ STF ਦੀ ਰਿਪੋਰਟ ‘ਤੇ ਕਾਰਵਾਈ ਨਾ ਕਰਨ ਵੱਲ ਇਹ ਪਹਿਲਾ ਕਦਮ ਹੈ। ਆਖ਼ਿਰਕਾਰ ਹੁਣ ਭਰੋਸੇੋਗ ਅਧਿਕਾਰੀਆਂ ਦੇ ਹੱਥ ‘ਚ ਪਾਵਰ ਆਉਣ ‘ਤੇ ਇਹ ਪਹਿਲੀ ਕਾਰਵਾਈ ਹੋਈ ਹੈ।

ਜਦੋਂ ਤੱਕ ਡਰੱਗ ਮਾਫ਼ੀਆ ਦੇ ਪਿੱਛੇ ਖੜ੍ਹੇ ਮੁੱਖ ਦੋਸ਼ੀ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ਼ ਨਹੀਂ ਹੋਣਾ। ਅਸੀਂ ਉਦੋਂ ਤੱਕ ਲੜਦੇ ਰਹਾਂਗੇ ਜਦੋਂ ਤੱਕ ਇਹ ਸਜ਼ਾ ਪੁਸ਼ਤਾਂ ਲਈ ਮਿਸਾਲੀ ਨਹੀਂ ਬਣ ਜਾਂਦਾ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans