Menu

24 ਦਸੰਬਰ ਤੋਂ ਫਿਰ ਦੋ ਰੋਜ਼ਾ ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 23 ਦਸੰਬਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ (ਸ਼ੁੱਕਰਵਾਰ) ਨੂੰ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੋ ਰੋਜ਼ਾ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ 24 ਦਸੰਬਰ ਨੂੰ ਸਵੇਰ ਵੇਲ਼ੇ ਸ੍ਰੀ ਅੰਮ੍ਰਿਤਸਰ ਦੇ ਏਅਰਪੋਰਟ ’ਤੇ ਉਤਰਨਗੇ ਅਤੇ ਇਸੇ ਦਿਨ ਗੁਰਦਾਸਪੁਰ ਜਾਣਗੇ। ਪਹਿਲੇ ਦਿਨ ਅਰਵਿੰਦ ਕੇਜਰੀਵਾਲ ਪਾਰਟੀ ਵੱਲੋਂ ਕਰਵਾਈ ਜਾਣ ਵਾਲੀ ਜਨ ਸਭਾ ਅਤੇ ਕ੍ਰਿਸਮਿਸ ਨਾਲ ਸੰਬੰਧਿਤ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ,  ਜਦੋਂ ਕਿ ਅਗਲੇ ਦਿਨ 25 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੀ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans