Menu

ਹੁਣ ਡੀ.ਐਸ.ਪੀ. ਦਿਲਸ਼ੇਰ ਕਰੂ ਸਿੱਧੂ ਦੀ ਪੈਂਟ ਗਿੱਲੀ

ਚੰਡੀਗੜ੍ਹ, 27 ਦਸੰਬਰ – ਚੰਡੀਗੜ੍ਹ ਪੁਲਿਸ ਦੇ ਡੀ.ਐਸ.ਪੀ. ਦਿਲਸ਼ੇਰ ਚੰਦੇਲ ਨੇ ਸੋਮਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਿਆਸੀ ਰੈਲੀ ਵਿੱਚ ਕਥਿਤ ਤੌਰ ਉਤੇ ਪਾਰਟੀ ਵਰਕਰਾਂ ਨੂੰ ‘ਪੁਲਿਸ ਦੀਆਂ ਪੈਂਟਾਂ ਗਿੱਲੀਆਂ ਕਰਨ’ ਬਾਰੇ ਕਹਿਣ ‘ਤੇ ਸਖ਼ਤ ਤਾੜਨਾ ਕੀਤੀ ਸੀ, ਜਿਸ ਪਿੱਛੋਂ ਹੁਣ ਉਨ੍ਹਾਂ ਨੇ ਸਿੱਧੂ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ।

ਮਾਣਹਾਨੀ ਨੋਟਿਸ ਵਿੱਚ ਡੀਐਸਪੀ ਦਿਲਸ਼ੇਰ ਸਿੰਘ ਨੇ ਸਿੱਧੂ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਆਪਣੇ ਵਕੀਲ ਰੰਜੀਵਨ ਸਿੰਘ ਰਾਹੀਂ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਸਿੱਧੂ ਨੇ ਬਿਨਾਂ ਸ਼ਰਤ ਮੁਆਫੀ ਨਹੀਂ ਮੰਗੀ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਸਿੱਧੂ ਵਿਰੁੱਧ ਮਾਣਹਾਨੀ ਕੇਸ ਦਰਜ ਕਰਵਾ ਸਕਦੇ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਦੇਲ ਨੇ ਕਿਹਾ ਸੀ ਕਿ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਸਿੱਧੂ ਨੇ ਚੰਡੀਗੜ੍ਹ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਦਾ ਮਜ਼ਾਕ ਉਡਾਇਆ ਅਤੇ ਕਥਿਤ ਤੌਰ ‘ਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ “ਪੁਲਿਸ ਵਾਲਿਆਂ ਦੀਆਂ ਪੈਂਟਾਂ ਗਿੱਲੀਆਂ ਕਰਨ” ਲਈ ਕਿਹਾ। ਸਿਆਸਤਦਾਨਾਂ ਨੂੰ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans