Menu

ਟਕਸਾਲੀ ਕਾਂਗਰਸੀ ਤੋਂ ਆਪ ਦਾ ਝਾੜੂ ਫੜਨ ਵਾਲੇ ਜਗਰੂਪ ਗਿੱਲ ਨੂੰ ‘ਆਪ’ ਨੇ ਐਲਾਨਿਆ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ, 5ਵੀਂ ਸੂਚੀ ਜਾਰੀ

ਚੰਡੀਗੜ, 28 ਦਸੰਬਰ – ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ 5ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿਚ ਆਮ ਆਦਮੀ ਪਾਰਟੀ ਨੇ 15 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਇਸ ਤੋਂ ਪਹਿਲਾਂ ਪਾਰਟੀ ਨੇ ਕੁੱਲ 58 ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਛੱਡ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

 

 

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans