Menu

ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ

ਦਿੱਲੀ, 28 ਦਸੰਬਰ – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ।

ਫਤਿਹਜੰਗ ਸਿੰਘ ਬਾਜਵਾ  ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਹਨ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਦਿੱਲੀ ਵਿਖੇ ਫਤਿਹਜੰਗ ਸਿੰਘ ਬਾਜਵਾ  ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਮਾਝਾ ਖੇਤਰ ਵਿਚ ਕਾਂਗਰਸ ਨੂੰ ਭਾਜਪਾ ਨੇ ਵੱਡਾ ਝਟਕਾ ਦਿੱਤਾ ਹੈ।

ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans