Menu

ਹਰਿਆਣਾ ‘ਚ ਜ਼ਮੀਨ ਖਿਸਕਣ ਨਾਲ ਕਈ ਗੱਡੀਆਂ ਮਲਬੇ ਹੇਠਾਂ ਦੱਬੀਆਂ, ਦੋ ਮੌਤਾਂ, ਕਈ ਲੋਕ ਲਾਪਤਾ

ਭਿਵਾਨੀ, 1 ਜਨਵਰੀ – ਹਰਿਆਣਾ ਦੇ ਭਿਵਾਨੀ ‘ਚ ਨਵੇਂ ਸਾਲ ਦੇ ਪਹਿਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਭਿਵਾਨੀ ‘ਚ ਇੱਕ ਮਾਈਨਿੰਗ ਖੱਡ ਵਿਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ, ਅੱਧੀ ਦਰਜਨ ਵਾਹਨਾਂ ਸਮੇਤ ਪੰਜ ਤੋਂ ਦਸ ਦੇ ਕਰੀਬ ਲੋਕ ਜ਼ਮੀਨ ਵਿੱਚ ਦੱਬੇ ਜਾਣ ਦਾ ਖ਼ਦਸ਼ਾ ਹੈ।

ਦੱਸਿਆ ਗਿਆ ਕਿ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕੀਤੇ ਗਏ, ਜਿਸ ਦੌਰਾਨ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਕਈ ਵਾਹਨ ਵੀ ਜ਼ਮੀਨ ਵਿੱਚ ਦੱਬ ਗਏ ਹਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans