Menu

ਐਸ.ਸੀ. ਕਮਿਸ਼ਨ ਦੇ ਦਖਲ ਨਾਲ ਟੈਲੀਫੋਨ ਉਪਰੇਟਰ ਨੂੰ ਮਿਲੀ ਤਰੱਕੀ

ਚੰਡੀਗੜ੍ਹ: 4 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਟੈਲੀਫੋਨ ਉਪਰੇਟਰ ਵਜੋਂ ਸੇਵਾ ਨਿਭਾ ਰਹੀ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਤੌਰ ਟੈਲੀਫੋਨ ਸੁਪਰਵਾਈਜਰ ਵਜੋਂ ਤਰੱਕੀ ਮਿਲ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਸ੍ਰੀਮਤੀ ਲਖਵਿੰਦਰ ਕੌਰ ਸਪੁੱਤਰੀ ਸ੍ਰੀ ਬਲਬੀਰ ਸਿੰਘ ਨੇ ਰਾਖਵੇਂ ਨੁਕਤੇ ਵਿਰੁੱਧ ਉਸ ਦੇ ਵਿਭਾਗ ਵਲੋਂ ਬਣਦੀ ਪੱਦ ਉਨਤੀ ਨਾ ਦੇਣ ਸਬੰਧੀ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ।

ਇਸ ਸਬੰਧੀ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸ੍ਰੀਮਤੀ ਲਖਵਿੰਦਰ ਕੌਰ ਦੀ ਸ਼ਿਕਾਇਤ ਬਿਲਕੁਲ ਵਾਜਬ ਸੀ। ਇਸ ਸਬੰਧ ਵਿੱਚ ਕਮਿਸ਼ਨ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਨੂੰ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਣਦੀ ਪੱਦ ਉਨਤੀ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਨੇ ਸ੍ਰੀਮਤੀ ਲਖਵਿੰਦਰ ਕੌਰ ਨੂੰ ਪੱਦ ਉਨਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans