Menu

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ, ਗ੍ਰਹਿ ਮੰਤਰਾਲੇ ਦੇ ਸ਼ੰਕੇ ਨੂੰ ਨਕਾਰਿਆ ਮੁੱਖ ਮੰਤਰੀ ਨੇ

ਚੰਡੀਗੜ੍ਹ, 5 ਜਨਵਰੀ – ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੇ ਰੱਦ ਹੋਣ ਦਾ ਸਾਰਾ ਭਾਂਡਾ ਪੰਜਾਬ ਸਰਕਾਰ ਸਿਰ ਭੰਨ ਰਿਹਾ ਹੈ। ਮੰਤਰਾਲੇ ਨੇ ਰੈਲੀ ਦੇ ਰੱਦ ਹੋਣ ਦਾ ਕਾਰਨ ਪੰਜਾਬ ਪੀਐੱਮ ਦੀ ਸੁਰੱਖਿਆ ਵਿੱਚ ਕੁਤਾਹੀ ਦੱਸੀ ਜਾ ਰਹੀ ਹੈ। ਪਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਗ੍ਰਹਿ ਮੰਤਰਾਲੇ ਦੇ ਕਾਰਨਾਂ ਨੂੰ ਰੱਦ ਕੀਤਾ ਹੈ।

ਸੀਐਮ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਠਿੰਡਾ ਤੋਂ ਫਿਰੋਜ਼ਪੁਰ ਹਵਾਈ ਜਹਾਜ਼ ਰਾਹੀਂ ਆਉਣਾ ਸੀ। ਸੜਕ ਰਾਹੀਂ ਕੋਈ ਪ੍ਰੋਗਰਾਮ ਨਹੀਂ ਸੀ। ਆਖਰੀ ਸਮੇਂ ਜਦੋਂ ਬਠਿੰਡਾ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਬਦਲ ਦਿਤਾ ਤੇ ਸੜਕੀ ਰਸਤੇ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਨੂੰ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਦੇਣਾ ਚਾਹੀਦਾ ਸੀ ਤੇ ਅਸੀਂ ਬਦਲਵੇਂ ਪ੍ਰਬੰਧ ਕਰ ਸਕਦੇ ਸੀ ਕਿਉਂਕਿ ਵੀ.ਆਈ.ਪੀ. ਮੂਵਮੈਂਟ ਲਈ ਬਦਲਵੇਂ ਰਸਤੇ ਤਿਆਰ ਕੀਤੇ ਜਾਂਦੇ ਹਨ ਪਰ ਉਹ ਬਿਨਾਂ ਕਿਸੇ ਪ੍ਰੋਗਰਾਮ ਦੇ ਸੜਕੀ ਰਸਤੇ ਚੱਲ ਪਏ ਅਤੇ ਕਈਆਂ ਨੇ ਮੌਕਾ ਸਾਂਭ ਲਿਆ ਤੇ ਰਸਤਾ ਜਾਮ ਕਰ ਦਿੱਤਾ। ਇਹ ਤਾਂ ਸੁਭਾਵਿਕ ਹੀ ਸੀ…ਕੋਈ ਕੁਤਾਹੀ ਨਹੀਂ ਹੋਈ । ਬਾਕੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨੇ ਬਹੁਤ ਵੱਡੀ ਰੈਲੀ ਰੱਖੀ ਸੀ, ਇਹ ਭਾਜਪਾ ਦੀ ਰੈਲੀ ਸੀ । ਉਹਨਾਂ ਨੇ 70,000 ਕੁਰਸੀਆਂ ਲਾਈਆਂ ਸਨ ਪਰ ਸਿਰਫ 700 ਲੋਕ ਹੀ ਆਏ ਸਨ। ਮੀਂਹ ਜਾਂ ਕੋਈ ਹੋਰ ਬਹਾਨਾ ਅਤੇ ਰੈਲੀ ਰੱਦ ਹੋ ਗਈ।”

ਗ੍ਰਹਿ ਮੰਤਰਾਲੇ ਨੇ ਦੱਸੀ ਰੈਲੀ ਰੱਦ ਹੋਣ ਦੀ  ਇਹ ਵਜ੍ਹਾ-

ਗ੍ਰਹਿ ਮੰਤਰਾਲੇ  ਸੁਰੱਖਿਆ ਵਿੱਚ ਢਿੱਲ ਕਾਰਨ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਰੱਦ ਹੋਈ ਹੈ। ਮੰਤਰਾਲੇ ਮੁਤਾਬਿਕ ਕੁਝ ਪ੍ਰਦਰਸ਼ਨਕਾਰੀਆਂ ਨੇ PM ਮੋਦੀ ਦੇ ਕਾਫਲੇ ਨੂੰ ਰੋਕਿਆ ਹੈ। ਜਿਸ ਕਾਰਨ ਪੀਐਮ ਦਾ ਕਾਫਲਾ ਫਲਾਈਓਵਰ ‘ਤੇ 15-20 ਮਿੰਟ ਤੱਕ ਫਸਿਆ ਰਿਹਾ ਹੈ। ਮੰਤਰਾਲੇ ਮੁਤਾਬਿਕ ਪੀਐਮ ਦੇ ਪ੍ਰੋਗਰਾਮ ਬਾਰੇ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੂੰ ਵੀ ਯੋਜਨਾ ਤਿਆਰ ਰੱਖਣੀ ਚਾਹੀਦੀ ਸੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans