Menu

ਬੁਰਾਈ ਦੇ ਅੱਡੇ ਡੇਰਾ ਸਿਰਸਾ ਚ ਵੋਟਾਂ ਮੰਗਣ ਜਾ ਰਹੇ ਲੀਡਰ ਇਨਸਾਨੀਅਤ ਤੋਂ ਹਾਰੇ – ਜਥੇਦਾਰ ਦਾਦੂਵਾਲ

ਬਠਿੰਡਾ, 10 ਜਨਵਰੀ (ਬਲਵਿੰਦਰ ਸ਼ਰਮਾ) – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬੁਰਾਈ ਦੇ ਅੱਡੇ ਡੇਰਾ ਸਿਰਸਾ ਵਿੱਚ ਪੰਜਾਬ ਵਿਧਾਨ ਸਭਾ 2022 ਚੋਣਾਂ ਲਈ ਵੋਟਾਂ ਮੰਗਣ ਜਾ ਰਹੇ ਵੱਖ ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਹਾਰ ਚੁੱਕੇ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਤਿਆਰ ਬਰ ਤਿਆਰ ਬੈਠੇ ਹਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਹੀ ਕਤਲਾਂ ਕੁਕਰਮਾਂ ਦਾ ਇਕੱਲਾ ਗੁਨਾਹਗਾਰ ਨਹੀਂ, ਸਗੋਂ ਇਸਦੇ ਇਸ਼ਾਰੇ ‘ਤੇ ਹੋਰ ਵੀ ਕਈ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਉਸਦੇ ਪੈਰੋਕਾਰ ਵੀ ਬਰਾਬਰ ਦੇ ਗੁਨਾਹਗਾਰ ਹਨ। ਇਸਦੇ ਪੈਰੋਕਾਰਾਂ ਦੀ ਕਾਰਵਾਈਆਂ ਲੋਕਾਂ ਤੋਂ ਲੁਕੀਆਂ ਛਿਪੀਆਂ ਨਹੀਂ ਹਨ, ਜਿਨ੍ਹਾਂ ਕਤਲਾਂ ਅਤੇ ਕੁਕਰਮਾਂ ਦੀ ਸਜ਼ਾ ਤੋਂ ਬਚਣ ਲਈ ਡੇਰਾ ਸਿਰਸਾ ਮੁਖੀ ਵੱਲੋਂ ਡੇਰੇ ਵਿੱਚ ਬਣਾਈਆਂ ਸਾਜ਼ਿਸ਼ਾਂ ਨੂੰ ਵੱਖ ਵੱਖ ਥਾਵਾਂ ‘ਤੇ ਅੰਜਾਮ ਦਿੱਤਾ।
ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਕਤ ਜਿਹੇ ਲੀਡਰਾਂ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਇਨ੍ਹਾਂ ਦਾ ਨਾ ਸਿਰਫ ਚੋਣਾਂ ਸਮੇਂ, ਬਲਕਿ ਸਮਾਜਿਕ ਤੌਰ ‘ਤੇ ਵੀ ਬਾਈਕਾਟ ਕੀਤਾ ਜਾਵੇ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans