Menu

ਹਲਕਾ ਮੌੜ ’ਚ ਮੰਗਤ ਰਾਏ ਬਾਂਸਲ ਤੇ ਮੰਜੂ ਬਾਂਸਲ ਦਾ ਵਿਰੋਧ

ਬਠਿੰਡਾ, 11 ਜਨਵਰੀ (ਬਲਵਿੰਦਰ ਸ਼ਰਮਾ)–ਵਿਧਾਨ ਸਭਾ ਹਲਕਾ ਮੌੜ ਦੇ ਕਾਂਗਰਸੀਆਂ ਨੇ ਮੰਗਤ ਰਾਏ ਬਾਂਸਲ ਅਤੇ ਮੰਜੂ ਬਾਂਸਲ ਨੂੰ ਟਿਕਟ ਦੇਣ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ, ਜਿਨ੍ਹਾਂ ਵਿਚ ਕਈ ਪ੍ਰਮੁੱਖ ਕਾਂਗਰਸੀ ਅਤੇ ਵੱਡੀ ਗਿਣਤੀ ਵਰਕਰ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਮੰਗਤ ਰਾਏ ਬਾਂਸਲ ਖੁਦ ਨੂੰ ਹਲਕੇ ਦਾ ਮੁੱਖ ਸੇਵਾਦਾਰ ਤੇ ਟਿਕਟ ਦੇ ਪ੍ਰਮੁੱਖ ਦਾਅਦੇਵਾਰ ਕਰਾਰ ਦਿੰਦੇ ਰਹੇ ਹਨ। ਜਦੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਵੀ ਕਾਂਗਰਸ ਵਿਚ ਸ਼ਾਮਲ ਹੋ ਚੁੱਕੇ ਹਨ। ਸੁਭਾਵਿਕ ਹੈ ਕਿ ਇਨ੍ਹਾਂ ਨੂੰ ਵੀ ਟਿਕਟ ਦੀ ਆਸ ਹੈ। ਇਥੇ ਹੀ ਬੱਸ ਨਹੀਂ, ਸਭ ਤੋਂ ਪੁਰਾਣੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ ਵੀ ਟਿਕਟ ਮੰਗ ਰਹੇ ਹਨ ਤੇ ਆਪਣਾ ਹੱਕ ਵੀ ਦੱਸ ਰਹੇ ਹਨ। ਅਜਿਹੀ ਸਥਿਤੀ ਵਿਚ ਬਾਂਸਲ ਪਰਿਵਾਰ ਵੱਡਾ ਦਾਅਵਾ ਕਰ ਰਿਹਾ ਹੈ। ਜਿਸਨੂੰ ਲੈ ਕੇ ਹਲਕੇ ਦੇ ਕਾਂਗਰਸੀ ਆਗੂਆਂ, ਸਰਪੰਚਾਂ, ਪੰਚਾਂ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਕਾਂਗਰਸੀ ਵਰਕਰ ਇਕ ਮੈਰਿਜ ਪੈਲੇਸ ਵਿਚ ਇਕੱਤਰ ਹੋਏ ਅਤੇ ਬਾਂਸਲ ਪਰਿਵਾਰ ਦਾ ਵਿਰੋਧ ਕੀਤਾ। ਉਨ੍ਹਾਂ ਮੰਗ ਕੀਤੀ ਹੈ ਕਿ ਹਲਕੇ ਦੇ ਕਿਸੇ ਵੀ ਸਿੱਖ ਆਗੂ ਨੂੰ ਉਮੀਦਵਾਰ ਬਣਾਇਆ ਜਾਵੇ। ਜੇਕਰ ਐਸਾ ਨਾ ਹੋਇਆ ਤਾਂ ਹਲਕੇ ਵਿਚ ਕਾਂਗਰਸੀ ਵਰਕਰ ਹੀ ਕਾਂਗਰਸੀ ਉਮੀਦਵਾਰ ਦਾ ਵਿਰੋਧ ਕਰਨਗੇ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40052 posts
  • 0 comments
  • 0 fans