Menu

ਲਾਵਾਰਸ ਹਾਲਤ ਵਿੱਚ ਮਿਲਿਆ 8 ਮਹੀਨੇ ਦਾ ਲੜਕਾ

ਮਲੇਰਕੋਟਲਾ 13 ਜਨਵਰੀ – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ,ਮਲੇਰਕੋਟਲਾ ਨਵਨੀਤ ਕੌਰ ਤੂਰ ਨੇ ਦੱਸਿਆ ਕਿ 8 ਜਨਵਰੀ 2022 ਨੂੰ ਪਿੰਡ ਰਾਮਪੁਰ ਭਿੰਡਰਾਂ ਤਹਿਸੀਲ ਅਮਰਗੜ੍ਹ,ਜ਼ਿਲ੍ਹਾ ਮਲੇਰਕੋਟਲਾ ਦੇ ਬੱਸ ਸਟੈਂਡ ਤੋ ਲਾਵਾਰਸ ਹਾਲਤ ਵਿੱਚ ਲਗਭਗ ਅੱਠ ਮਹੀਨੇ ਦਾ ਬੱਚਾ (ਲੜਕਾ) ਟੋਕਰੀ ਵਿੱਚ ਪਿਆ ਪਾਇਆ ਗਿਆ । ਬੱਚੇ ਦਾ ਹੁਲੀਆ ਦਿੰਦਿਆ ਕਿਹਾ ਕਿ  ਬੱਚਾ ਕਰੀਬ 08 ਮਹੀਨੇ ਦੀ ਉਮਰ ਦਾ ਸਾਂਵਲੇ ਰੰਗ ਦਾ , ਕੱਟੇ ਹੋਏ ਕਾਲੇ ਵਾਲਾਂ ਵਾਲਾ ਹੈ । ਬੱਚੇ ਨੇ ਸਫ਼ੈਦ ਅਤੇ ਨੀਲੇ ਰੰਗ ਦੇ ਕੱਪੜੇ ਅਤੇ ਨੀਲੇ ਰੰਗ ਦੀ ਟੋਪੀ ਪਾਈ ਹੋਈ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਲੇਰਕੋਟਲਾ ਨਵਨੀਤ ਕੌਰ ਤੂਰ ਨੇ ਦੱਸਿਆ  ਕਿ ਬੱਚੇ ਨੂੰ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਚਾਈਲਡ ਕੇਅਰ ਇੰਸਟੀਚਿਊਟ ਵਿੱਚ ਰੱਖਿਆ ਗਿਆ ਹੈ ।  ਜੇਕਰ ਕਿਸੇ ਨੂੰ ਇਸ ਬੱਚੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਲੇਰਕੋਟਲਾ ਮੋਬਾਇਲ ਨੰਬਰ  92566-16132 ਅਤੇ ਬਾਲ ਭਲਾਈ ਕਮੇਟੀ 96461-18135 ਨਾਲ ਸੰਪਰਕ ਕਰ ਸਕਦਾ ਹੈ ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans