Menu

ਕਾਂਗਰਸ ਤੇ ਆਪ ਨੂੰ ਅਲਵਿਦਾ ਕਹਿ 159 ਪਰਿਵਾਰ ਅਕਾਲੀ ਦਲ ਚ ਸ਼ਾਮਲ

ਕਾਂਗਰਸ ਤੇ ਆਪ ਦਾ ਸਿਆਸੀ ਅੰਤ ਤੈਅ – ਗੁਰਪ੍ਰੀਤ ਮਲੂਕਾ

ਮਹਿਰਾਜ, 17 ਜਨਵਰੀ – ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵੱਡਾ ਸਿਆਸੀ ਧਮਾਕਾ ਕਰਦਿਆਂ ਮਹਿਰਾਜ ਦੇ  ਕੋਠੇ ਰੱਥੜੀਆਂ, ਪੱਤੀ ਸੌਲ, ਪੱਤੀ ਕਰਮਚੰਦ, ਪੱਤੀ ਸੰਦਲੀ, ਅਤੇ ਕੋਠੇ ਟੱਲਵਾਲੀ ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਲਗਪਗ  159 ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰ ਲਿਆ ।  ਗੁਰਪ੍ਰੀਤ ਸਿੰਘ ਮਲੂਕਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਜੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ   ਕੁੱਲ  159 ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ।

ਮਲੂਕਾ ਨੇ ਦਾਅਵਾ ਕੀਤਾ ਕਿ ਮਹਿਰਾਜ ਪਿੰਡ ਵਿਚੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਅਕਾਲੀ ਦਲ ਨਾਲ ਜੁੜਨ ਨਾਲ ਕਾਂਗਰਸ ਅਤੇ ਆਪ ਦਾ ਸਿਆਸੀ ਅੰਤ ਤਹਿ ਹੈ । ਇਸ ਮੌਕੇ ਮਲੂਕਾ ਨੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਹਿਰਾਜ ਹਰਿੰਦਰ ਸਿੰਘ ਹਿੰਦਾ, ਗੁਰਚੇਤ ਸਿੰਘ ਸਰਕਲ ਪ੍ਰਧਾਨ,  ਬਲਬੀਰ ਸਿੰਘ ਮੀਤ ਪ੍ਰਧਾਨ, ਪਵਨਦੀਪ ਸਿੰਘ, ਸਿਕੰਦਰ ਸਿੰਘ,  ਬਬਲੀ ਮਾਨੇ ਕੇ, ਸੀਰਾ ਮਹਿਰਾਜ ਖੁਰਦ,   ਗੁਰਦੀਪ ਸਿੰਘ,  ਡਾ ਬਲਬੀਰ ਸਿੰਘ, ਕੁਲਵੰਤ ਸਿੰਘ,  ਗੁਰਜੀਤ ਸਿੰਘ, ਸਾਬਕਾ ਚੇਅਰਮੈਨ ਨਿਰਮਲ ਗਿੱਲ, ਤਰਸੇਮ ਸਿੰਘ ਸੇਮਾ,  ਗੁਰਲਾਲ ਸਿੰਘ, ਸਰਪੰਚ ਗਮਦੂਰ ਸਿੰਘ, ਸਾਬਕਾ ਸਰਪੰਚ  ਜਸਵਿੰਦਰ ਕਾਕਾ, ਲਖਵਿੰਦਰ, ਸਰਕਲ ਪ੍ਰਧਾਨ ਯੂਥ ਵਿੰਗ ਹਰਭਜਨ ਸਿੰਘ, ਮਨਿੰਦਰ ਸਿੰਘ, ਨਿਰਮਲ ਸਿੰਘ ਮਹਿਰਾਜ  ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਤੇ ਮਹਿਰਾਜ ਦੀ ਸਮੁੱਚੀ ਜਥੇਬੰਦੀ ਦੇ ਉੱਦਮਾਂ ਦੀ ਸ਼ਲਾਘਾ ਕੀਤੀ ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40111 posts
  • 0 comments
  • 0 fans