Menu

CM ਚੰਨੀ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ED ਦੀ ਛਾਪੇਮਾਰੀ, ਕੀ ਬੋਲੇ ਚੰਨੀ…

ਚੰਡੀਗੜ੍ਹ, 18 ਜਨਵਰੀ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੰਜਾਬ ‘ਚ ਛਾਪੇਮਾਰੀ ਕਰ ਰਹੀ ਹੈ। ਟੀਮ ਨੇ ਰੇਤ ਮਾਫੀਆ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ ਸਥਿਤ ਹੋਮ ਲੈਂਡ ਹਾਈਟ ਸਮੇਤ ਉਸ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਹਨ।

ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈ.ਡੀ. ਦੀ ਵਰਤੋਂ ਕਰਕੇ ਕਾਂਗਰਸ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤਾਂ ਅਜਿਹੇ ਛਾਪੇ ਲੋਕਤੰਤਰ ਲਈ ਠੀਕ ਨਹੀਂ ਹਨ। ਕੇਂਦਰ ਸਰਕਾਰ ਭਾਵੇਂ ਕਿੰਨਾ ਵੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਲਵੇ ਪਰ ਪੰਜਾਬੀ ਵੀ ਕਿਸੇ ਤੋਂ ਦਬਾਏ ਜਾਂ ਡਰਨ ਵਾਲੇ ਨਹੀਂ ਹਨ। ਅਸੀਂ ਪੂਰੀ ਹਿੰਮਤ ਨਾਲ ਹਰ ਚੁਣੌਤੀ ਦਾ ਸਾਹਮਣਾ ਕਰਾਂਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39938 posts
  • 0 comments
  • 0 fans