Menu

ਛੱਜ ਤਾਂ ਬੋਲੇ ਛਾਨਣੀ ‘ਕਾਂਗੜ’ ਕੀ ਬੋਲੇ, ਜਿਸ ‘ਚ ਪਹਿਲਾਂ ਹੀ 36 ਛੇਕ ਹਨ-ਬਲਕਾਰ ਸਿੱਧੂ

ਬਠਿੰਡਾ, 18 ਜਨਵਰੀ (ਬਲਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕਾਂਗੜ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਸਿੰਘ ਮਾਨ ਨੂੰ ਸ਼ਰਾਬੀ ਕਹੇ ਜਾਣ ‘ਤੇ ਆਪ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਇਤਰਾਜ਼ ਜ਼ਾਹਰ ਕੀਤਾ ਹੈ. ਉਨ੍ਹਾਂ ਕਿਹਾ ਕਿ ਛੱਜ ਤਾਂ ਬੋਲੇ ਛਾਨਣੀ ਕੀ ਬੋਲੇ, ਜਿਸ ਵਿਚ ਆਪ 36 ਛੇਕ ਹਨ. ਜਿਹੜਾ ਵਿਅਕਤੀ ਖੁਦ ਸ਼ਰਾਬੀ ਹੋਵੇ, ਉਹ ਕਿਸੇ ਹੋਰ ਬਾਰੇ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਵੀ ਸੋਟਾ ਮਾਰ ਲਵੇ. ਸਿੱਧੂ ਨੇ ਕਿਹਾ ਕਿ ”ਜੇ ਕਾਂਗੜ ਨੂੰ ਜ਼ਿਆਦਾ ਤਕਲੀਫ ਹੈ ਤਾਂ ਮੈਨੂੰ ਦੱਸੇ, ਮੇਰੇ ਕੋਲ ਸਬੂਤ ਪਏ ਹਨ.” ਉਨ੍ਹਾਂ ਕਿਹਾ ਕਿ ਕਾਂਗੜ ਨੂੰ ਹਾਰ ਸਾਹਮਣੇ ਨਜ਼ਰ ਆ ਰਹੀ ਹੈ, ਇਸ ਲਈ ਬੌਖਲਾਹਟ ਵਿਚ ਹੈ. ਦਰਅਸਲ ਹਲਕਾ ਫੂਲ ‘ਚ ਮੁਕਾਬਲਾ ਹੀ ਆਪ ਤੇ ਅਕਾਲੀ ਦਲ ਵਿਚਕਾਰ ਰਹਿ ਗਿਆ ਹੈ, ਕਾਂਗਰਸੀ ਉਮੀਦਵਾਰ ਨੂੰ ਕੋਈ ਮੂੰਹ ਲਾ ਕੇ ਵੀ ਰਾਜੀ ਨਹੀਂ ਹੈ.

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans