Menu

ਜਲਾਲ ਚ ਅਕਾਲੀ ਦਲ ਨੂੰ ਵੱਡਾ ਹੁਲਾਰਾ, ਸੈਂਕੜੇ ਪਰਿਵਾਰ ਹੋਏ ਪਾਰਟੀ ‘ਚ ਸ਼ਾਮਲ   

ਕਾਂਗਰਸ ਝੂਠੇ ਵਾਅਦਿਆਂ ਤੇ ਆਪ ਫਰਜ਼ੀ ਅੰਕੜਿਆਂ ਵਾਲੀ ਪਾਰਟੀ – ਸਿਕੰਦਰ ਸਿੰਘ ਮਲੂਕਾ

ਰਾਮਪੁਰਾ ਫੂਲ, 18 ਜਨਵਰੀ – ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਜਦ  ਜਲਾਲ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸੈਂਕੜੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਮਲੂਕਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ  ਬੱਗੜ ਸਿੰਘ, ਕਸ਼ਮੀਰ ਸਿੰਘ, ਗੁਰੂ ਸਿੰਘ, ਅੰਗਰੇਜ ਸਿੰਘ, ਬੋਹਡ਼ ਸਿੰਘ,  ਬੇਅੰਤ ਸਿੰਘ, ਨੇਕਾ ਸਿੰਘ, ਬੂਟਾ ਸਿੰਘ, ਸੁਖਵਿੰਦਰ ਸਿੰਘ,  ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਜੀਵਨ ਸਿੰਘ, ਗੱਲੂ ਸਿੰਘ, ਬੂਟਾ ਸਿੰਘ, ਬਿੱਟੂ ਕੁਮਾਰ, ਜੱਗਾ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ , ਕਾਲਾ ਸਿੰਘ, ਨਛੱਤਰ ਸਿੰਘ, ਸੁਖਚੈਨ ਸਿੰਘ, ਜੰਟਾ ਸਿੰਘ,  ਨਿਰਭੈ ਸਿੰਘ, ਗੁਰਜੀਤ ਸਿੰਘ ,ਗੁਰਮੇਲ ਸਿੰਘ, ਨਿਰਮਲ ਸਿੰਘ ਨਿੰਮਾ, ਦਰਸ਼ਨ ਸਿੰਘ, ਗੁਰਨੈਬ ਸਿੰਘ, ਬਲਵੰਤ ਕੌਰ, ਵੀਰਪਾਲ ਕੌਰ,  ਗੁਰਮੇਲ ਕੌਰ, ਹਰਬੰਸ ਕੌਰ, ਹਰਪਾਲ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ,  ਮਨਦੀਪ ਸਿੰਘ, ਕਰਮਜੀਤ ਸਿੰਘ, ਜਸਪਾਲ ਸਿੰਘ, ਜਗਪਾਲ ਸਿੰਘ, ਨਿਰਭੈ ਸਿੰਘ, ਕਰਮ ਸਿੰਘ, ਹਰਬੰਸ ਸਿੰਘ, ਕਰਮਜੀਤ ਕੌਰ, ਸੰਦੀਪ ਕੌਰ,  ਸੁਖਜੀਤ ਕੌਰ ਅਤੇ ਪਵਨਦੀਪ ਕੌਰ ਸਮੇਤ ਕੁੱਲ 100 ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ । ਮਲੂਕਾ ਨੇ ਕਿਹਾ ਕਿ ਸੂਬੇ ਦੇ ਲੋਕ ਵਿਕਾਸ, ਭਾਈਚਾਰਕ ਸਾਂਝ ਤੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ । ਮਲੂਕਾ ਨੇ ਕਿਹਾ ਕਿ ਕਾਂਗਰਸ ਝੂਠੇ ਵਾਅਦਿਆਂ ਤੇ ਆਮ ਆਦਮੀ ਪਾਰਟੀ ਫਰਜ਼ੀ ਅੰਕੜਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਪਾਰਟੀਆਂ ਹਨ। ਇਸ ਮੌਕੇ ਜਥੇਦਾਰ ਮੋਹਨ ਸਿੰਘ, ਗੁਰਬਚਨ ਸਿੰਘ ਕਲੇਰ, ਗੁਰਵਿੰਦਰ ਸਿੰਘ ਕਲੇਰ, ਜਗਦੀਸ਼ ਪੱਪੂ,  ਰਾਮ ਟੈਂਪੂ ਵਾਲਾ, ਸੀਰਾ ਸਿਰਸਾ ਅਤੇ ਪਿੰਟੂ ਜਲਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans