Menu

ਪੰਜਾਬ ਤੋਂ ਬਾਅਦ AAP ਨੇ ਗੋਆ ਵਿਚ ਵੀ ਕੀਤਾ ਮੁੱਖ ਮੰਤਰੀ ਚਿਹਰੇ ਦਾ ਐਲਾਨ

ਗੋਆ, 19 ਜਨਵਰੀ – ਗੋਆ ’ਚ ਹੋਣ ਵਾਲੀਆਂਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੀ ਪੂਰੀ ਤਿਆਰੀ ਨਾਲ ਜੁੱਟੀ ਹੋਈ ਹੈ। ‘ਆਪ’ ਨੇ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਨੂੰ ਲੈ ਕੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ‘ਆਪ’ ਨੇ ਅਮਿਤ ਪਾਲੇਕਰ ਨੂੰ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਇੱਥੇ ਉਨ੍ਹਾਂ ਨੇ ਇਮਾਨਦਾਰ ਸਰਕਾਰ ਦਾ ਵਾਅਦਾ ਕੀਤਾ ਸੀ।

ਇਸ ਮੁਹਿੰਮ ’ਚ ਉਨ੍ਹਾਂ ਨਾਲ ‘ਆਪ’ ਗੋਆ ਦੇ ਕਨਵੀਨਰ ਰਾਹੁਲ ਮਹਾਮਬਰੇ ਅਤੇ ਪਾਰਟੀ ਨੇਤਾ ਅਮਿਤ ਪਾਲੇਕਰ ਵੀ ਮੌਜੂਦ ਸਨ। ਉਨ੍ਹਾਂ ਪਾਰਟੀ ਉਮੀਦਵਾਰ ਮਹਾਦੇਵ ਨਾਇਕ ਅਤੇ ਹੋਰ ‘ਆਪ’ ਆਗੂਆਂਂਨਾਲ ਸਿਰੋਦਾ ’ਚ ਘਰ-ਘਰ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਦੋਵਾਂ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਦੀਆਂਂ ਸ਼ਿਕਾਇਤਾਂ ਵੀ ਸੁਣੀਆਂਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਦੇ ਸੂਬੇ ’ਚ ਸੱਤਾ ’ਚ ਆਉਣ ’ਤੇ ਪਾਰਟੀ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਨਵੀਂ ਪਾਰਟੀ ਨੂੰ ਮੌਕਾ ਦੇਣ ਲਈ ਉਤਸ਼ਾਹਿਤ ਹਨ ਅਤੇ ਇਮਾਨਦਾਰ ਬਦਲ ਦੀ ਤਲਾਸ਼ ਕਰ ਰਹੇ ਹਨ। ਅਸੀਂ ਇਮਾਨਦਾਰ ਸਰਕਾਰ ਦੇਵਾਂਗੇ।

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ ਕਰਨ ਭੂਸ਼ਣ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਅਤੇ ਯੂਪੀ ਦੀ ਕੈਸਰਗੰਜ ਸੰਸਦੀ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40145 posts
  • 0 comments
  • 0 fans