Menu

ਸੰਯੁਕਤ ਸੰਘਰਸ਼ ਮੋਰਚਾ ਵਲੋਂ ਗੁਰਨਾਮ ਸਿੰਘ ਚੜੂਨੀ ਨੇ ਐਲਾਨੇ 9 ਉਮੀਦਵਾਰ, ਦੇਖੋ ਲਿਸਟ

ਚੰਡੀਗੜ੍ਹ, 19 ਜਨਵਰੀ – ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਗਿਆ ਹੈ। ਉਨ੍ਹਾਂ ਅੱਜ ਆਪਣੇ ਹਿੱਸੇ ਦੇ 10 ਉਮੀਦਵਾਰਾਂ ‘ਚੋਂ 9 ਦਾ ਐਲਾਨ ਕਰ ਦਿੱਤਾ ਹੈ।

ਮਾਨਸਾ – ਰਛਪਾਲ ਸਿੰਘ
ਫਤਹਿਗੜ੍ਹ ਸਾਹਿਬ – ਸਰਬਜੀਤ ਸਿੰਘ
ਨਾਭਾ – ਬਰਿੰਦਰ ਕੁਮਾਰ
ਗੁਰਦਾਸਪੁਰ – ਇੰਦਰਪਾਲ ਸਿੰਘ
ਸ਼ਾਹਕੋਟ – ਡਾ. ਜਗਤਾਰ ਸਿੰਘ
ਅਜਨਾਲਾ – ਚਰਨਜੀਤ ਸਿੰਘ
ਦ੍ਰਿੜਬਾ – ਮਾਲਵਿੰਦਰ ਸਿੰਘ
ਦਾਖਾ – ਹਰਪ੍ਰੀਤ ਸਿੰਘ ਮੱਖੂ
ਸੰਗਰੂਰ – ਜਗਦੀਪ ਸਿੰਘ ਮਿੰਟੂ ਤੂਰ

 

 

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans