Menu

ਵੱਡੇ ਬਾਦਲ ਹਸਪਤਾਲ ਤੋਂ ਛੁੱਟੀ ਲੈ ਕੇ ਜਲਦੀ ਹੀ ਹਲਕੇ ‘ਚ ਨਜ਼ਰ ਆਉਣਗੇ

ਬਠਿੰਡਾ, 19 ਜਨਵਰੀ (ਬਲਵਿੰਦਰ ਸ਼ਰਮਾ) – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਹੋ ਗਿਆ ਹੈ, ਜਿਨ੍ਹਾਂ ਦੀ ਰਿਪੋਰਟ ਅੱਜ ਹੀ ਪਾਜੀਟਿਵ ਆਈ ਹੈ । ਡਾਕਟਰਾਂ ਮੁਤਾਬਕ ਵੱਡੇ ਬਾਦਲ ਹਸਪਤਾਲ ‘ਚੋਂ ਛੁੱਟੀ ਲੈ ਕੇ ਹਲਕੇ ‘ਚ ਨਜ਼ਰ ਆਉਣਗੇ ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਉਹ ਘਰ ਵਿਚ ਹੀ ਸਨ ਕਿ ਸੈਰ ਕਰਦੇ ਸਮੇਂ ਉਨ੍ਹਾਂ ਨੂੰ ਪਿੱਠ ਦਰਦ ਹੋਇਆ ਤਾਂ ਦਿਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ  ਤਬੀਅਤ ਵਿਗੜੀ ਤਾਂ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਪਹਿਲੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ । ਇਲਾਜ਼ ਸ਼ੁਰੂ ਹੋ ਚੁੱਕਾ ਹੈ, ਜਦਕਿ ਦੂਸਰੀ ਰਿਪੋਰਟ ਆਉਣਾ ਬਾਕੀ ਹੈ ।
ਵੱਡੇ ਬਾਦਲ ਅੱਜਕੱਲ੍ਹ ਆਪਣੇ ਜੱਦੀ ਵਿਧਾਨ ਸਭਾ ਹਲਕੇ ਲੰਬੀ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ, ਜਿਥੇ ਉਹ ਅਨੇਕਾਂ ਲੋਕਾਂ ਨੂੰ ਮਿਲ ਰਹੇ ਸਨ । ਸੰਭਾਵਨਾ ਹੈ ਕਿ ਇਸੇ ਦੌਰਾਨ ਉਨ੍ਹਾਂ ਨੂੰ ਕੋਰੋਨਾ ਹੋ ਗਿਆ । ਡਾਕਟਰਾਂ ਦਾ ਕਹਿਣਾ ਸੀ ਕਿ ਘਬਰਾਉਣ ਦੀ ਲੋੜ ਨਹੀਂ, ਉਹ ਜਲਦੀ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਮੁੜ ਹਲਕੇ ‘ਚ ਨਜ਼ਰ ਆਉਣਗੇ ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans