Menu

ਮਜੀਠੀਆ ਦੀ ਜਮਾਨਤ ਦੀ ਅਰਜੀ ਹੋਈ ਰੱਦ, ਕੀ ਹੋਵੇਗੀ ਗ੍ਰਿਫਤਾਰੀ ?

ਚੰਡੀਗੜ੍ਹ, 24 ਜਨਵਰੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਮਜੀਠੀਆ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚਮਜੀਠੀਆ ਰੂਪੋਸ਼ ਹੋ ਗਏ ਸਨ ਅਤੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਦੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ  ਮਜੀਠੀਆ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ ਅਤੇ ਸੁਣਵਾਈ ਚੱਲਣ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਸਟੇਅ ਕਰ ਦਿੱਤਾ ਸੀ। ਅਗਲੀ ਤਾਰੀਖ਼ ’ਤੇ ਇਸ ਮਾਮਲੇ ਵਿੱਚ ਫ਼ੈਸਲਾ ਰਿਜ਼ਰਵ ਕਰ ਲਿਆ ਗਿਆ ਸੀ ਜੋ ਅੱਜ ਸੁਣਾਇਆ ਗਿਆ ਹੈ।

ਇਸ ਬਾਰੇ ਵੇਰਵੇ  ਸਹਿਤ ਅਦਾਲਤੀ ਹੁਕਮ ਅਜੇ ਆਉਣਾ ਹੈ ਅਤੇ ਉਹ ਹੁਕਮ ਦੀ ਕਾਪੀ ਸਾਹਮਣੇ ਆਉਣ ’ਤੇ ਹੀ ਮੁਕੰਮਲ ਵੇਰਵਾ ਸਾਹਮਣੇ ਆ ਸਕੇਗਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans