Menu

ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਵਧਾਈਆਂ ਕੋਰੋਨਾ ਪਾਬੰਦੀਆਂ

ਚੰਡੀਗੜ੍ਹ, 26 ਜਨਵਰੀ – ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50 ਲੋਕ ਤੇ ਆਉਟਡੋਰ ‘ਚ 100 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ। ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans