Menu

ਪ੍ਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 7 ਮਾਰਚ – ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲ ਕੀਤੀ। ਫ਼ੋਨ ਕਾਲ ਕਰੀਬ 35 ਮਿੰਟ ਤੱਕ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਬਦਲਦੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਨਿਰੰਤਰ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ ਹੈ । ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵਲੋਂ ਕੀਤੀ ਮਦਦ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਉੱਥੇ ਹੀ ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੇ ਯਤਨਾਂ ਵਿਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਵੀ ਕੀਤੀ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans