Menu

ਹੁਣ ਤੱਕ 17,400 ਤੋਂ ਵੱਧ ਭਾਰਤੀ ਆਏ ਯੂਕਰੇਨ ਤੋਂ ਵਾਪਸ

ਨਵੀਂ ਦਿੱਲੀ, 7 ਮਾਰਚ – ਸ਼ਹਿਰੀ ਹਵਾਬਾਜ਼ੀ ਮੰਤਰਾਲਾ ਦਾ ਕਹਿਣਾ ਹੈ ਕਿ ਭਲਕੇ ਸੁਸੇਵਾ ਤੋਂ 2 ਵਿਸ਼ੇਸ਼ ਨਾਗਰਿਕ ਉਡਾਣਾਂ ਦੇ ਸੰਚਾਲਨ ਦੀ ਉਮੀਦ ਹੈ, ਜਿਸ ਨਾਲ 400 ਤੋਂ ਵੱਧ ਭਾਰਤੀਆਂ ਨੂੰ ਘਰ ਵਾਪਸ ਲਿਆਂਦਾ ਜਾਵੇਗਾ । ਉੱਥੇ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਦਾ ਕਹਿਣਾ ਹੈ ਕਿ ਅੱਜ ਵਿਸ਼ੇਸ਼ ਨਾਗਰਿਕ ਉਡਾਣਾਂ ਵਿਚੋਂ 4 ਨਵੀਂ ਦਿੱਲੀ ਅਤੇ 2 ਮੁੰਬਈ ਪਹੁੰਚੀਆਂ ਹਨ। ਦੇਰ ਸ਼ਾਮ ਇਕ ਉਡਾਣ ਦੀ ਉਮੀਦ ਹੈ। ਬੁਡਾਪੇਸਟ ਤੋਂ 5 ਉਡਾਣਾਂ ਸਨ, ਅਤੇ ਬੁਖਾਰੇਸਟ ਅਤੇ ਸੁਸੇਵਾ ਤੋਂ ਇਕ-ਇਕ ਉਡਾਣ ਸੀ। ਉੱਥੇ ਹੀ ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਆਪ੍ਰੇਸ਼ਨ ਗੰਗਾ ਦੇ ਤਹਿਤ 1314 ਭਾਰਤੀਆਂ ਨੂੰ ਅੱਜ ਯੂਕਰੇਨ ਦੇ ਗੁਆਂਢੀ ਦੇਸ਼ਾਂ ਤੋਂ 7 ਨਾਗਰਿਕ ਉਡਾਣਾਂ ਦੁਆਰਾ ਏਅਰਲਿਫਟ ਕੀਤਾ ਗਿਆ ਹੈ। ਇਸ ਦੇ ਨਾਲ, 22 ਫਰਵਰੀ ਨੂੰ ਸਪੈਸ਼ਲ ਉਡਾਣਾਂ ਸ਼ੁਰੂ ਹੋਣ ਤੋਂ ਬਾਅਦ 17,400 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ |

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans