Menu

ਸੋਧੇ ਆਰਮਜ਼ ਐਕਟ 2019 ਮੁਤਾਬਕ ਅਸਲਾ ਲਾਇਸੰਸ ਧਾਰਕ 2 ਤੋਂ ਵੱਧ ਨਹੀਂ ਰੱਖ ਸਕਦਾ ਹਥਿਆਰ: ਜ਼ਿਲ੍ਹਾ ਮੈਜਿਸਟਰੇਟ  

ਫਾਜ਼ਿਲਕਾ, 9 ਮਾਰਚ (ਰਿਤਿਸ਼) – ਜ਼ਿਲ੍ਹਾ ਮੈਜਿਸਟਰੇਟ  ਸ੍ਰੀਮਤੀ ਬਬੀਤਾ ਕਲੇਰ  ਨੇ ਦੱਸਿਆ ਕਿ ਨਵੇਂ ਸੋਧ ਆਰਮਜ਼ ਐਕਟ 2019 ਨੂੰ ਮੁੱਖ ਰੱਖਦੇ ਹੋਏ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਅਸਲਾ  ਲਾਇਸੰਸ ਧਾਰਕ 2 ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲਾਇਸੰਸ ਧਾਰਕ 2 ਤੋਂ ਵੱਧ ਹਥਿਆਰ ਰੱਖਦਾ ਹੈ ਤਾਂ ਉਸਦਾ ਤੀਸਰਾ ਹਥਿਆਰ ਅਣਅਧਿਕਾਰਤ ਮੰਨਿਆ ਜਾਵੇਗਾ ਅਤੇ ਉਸ ਵਿਰੁੱਧ ਆਰਮ ਐਕਟ-2019 ਮੁਤਾਬਕ ਬਣਦੀ  ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜੇ ਤੱਕ ਕਈ ਅਸਲਾ ਲਾਇਸੰਸ ਧਾਰਕਾਂ ਵੱਲੋਂ ਆਪਣੇ ਲਾਇਸੰਸ `ਤੇ 2 ਤੋਂ ਜ਼ਿਆਦਾ ਹਥਿਆਰ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵੀ ਅਸਲਾ ਲਾਇਸੰਸ ਧਾਰਕਾਂ ਕੋਲ 2 ਤੋਂ ਵੱਧ ਹਥਿਆਰ ਹਨ, ਉਹ ਆਪਣੇ ਅਸਲਾ ਲਾਇਸੰਸ ਤੋਂ ਕੋਈ ਵੀ ਤੀਜਾ ਹਥਿਆਰ ਤੁਰੰਤ ਡਲੀਟ ਕਰਵਾਉਣ/ ਹਟਾਉਣ  ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਅਸਲਾ ਲਾਇਸੰਸ ਧਾਰਕ ਆਪਣਾ ਤੀਸਰਾ ਵਾਧੂ ਹਥਿਆਰ ਆਪਣੇ ਅਸਲਾ ਲਾਇਸੰਸ ਤੋਂ ਡਲੀਟ ਨਹੀਂ ਕਰਵਾਉਂਦਾ ਤਾਂ ਉਸਦਾ ਇਹ ਹਥਿਆਰ ਨਜਾਇਜ ਮੰਨਿਆ ਜਾਵੇਗਾ ਅਤੇ ਉਸਦੇ ਖਿਲਾਫ ਆਰਮ ਐਕਟਰ 2019 ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans