Menu

ਫਾਜ਼ਿਲਕਾ ਪੁਲੀਸ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ  

ਫਾਜ਼ਿਲਕਾ 9 ਮਾਰਚ (ਰਿਤਿਸ਼) – ਫਾਜ਼ਿਲਕਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਮਿਤੀ 08-03-2022 ਤੋਂ 10-03-2022 ਤੱਕ ਤਿੰਨ ਦਿਨਾਂ ਲਈ “Theme – Report Violence against Women” ਤਹਿਤ ਸਕੂਲਾਂ, ਕਾਲਜਾਂ ਅਤੇ ਹੋਰ ਪਬਲਿਕ ਅਦਾਰਿਆਂ ਵਿੱਚ ਸੈਮੀਨਾਰ ਲਗਾ ਕੇ ਹਰ ਵਰਗ ਅਤੇ ਹਰ ਉਮਰ ਦੀਆਂ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਅੱਜ 9 ਮਾਰਚ   ਨੂੰ ਐਮ.ਆਰ. ਕਾਲਜ ਫਾਜਿਲਕਾ, ਸਰਕਾਰੀ ਗਰਲਜ ਸੀਨੀਅਰ ਸਕੈਂਡਰੀ ਸਕੂਲ ਜਲਾਲਾਬਾਦ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਅਮਰਪੁਰਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਅਤੇ ਬੰਬੇ ਇੰਸਟੀਟਿਊਟ ਅਬੋਹਰ ਵਿਖੇ ਸੈਮੀਨਾਰ ਲਗਾ ਕੇ ਔਰਤਾਂ ਦੀ ਸੁਰੱਖਿਆ ਨਾਲ ਸਬੰਧਤ ਸਾਰੀਆਂ ਲੀਗਲ ਪ੍ਰੋਵੀਜਨਾਂ ਬਾਰੇ ਜਾਣਕਾਰੀ ਦਿੱਤੀ ਗਈ। ਔਰਤਾਂ ਵਿਰੁੱਧ ਅਪਰਾਧ ਜਿਵੇਂ ਕਿ Rape, Sexual Asault „Sexual Harassment at workplace and Dowry (ਦਾਜ-ਦਹੇਜ) ਨਾਲ ਸਬੰਧਤ ਸਾਰੀਆਂ ਪ੍ਰੋਵੀਜਨਾਂ ਪ੍ਰਤੀ ਔਰਤਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਨੂੰ ਮੁੱਢਲੀ ਸਟੇਜ ਵਿੱਚ ਹੀ ਸ਼ਿਕਾਇਤ ਦਰਜ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ। ਔਰਤਾਂ ਅਤੇ ਲੜਕੀਆਂ ਨੂੰ ਸਾਈਬਰ ਕਰਾਈਮ, ਵੋਮੈਨ ਹੈਲਪ ਲਾਈਨ ਨੰਬਰ 181 ਅਤੇ ਸਾਂਝ ਸ਼ਕਤੀ ਵੋਮੈਨ ਹੈਲਪ ਡੈਸਕ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਦਰਜਾ ਚਾਰ ਦੀਆਂ ਮਹਿਲਾ ਕਰਮਚਾਰਨਾਂ ਨੂੰ ਬੈਡ ਸ਼ੀਟਾਂ ਵੀ ਵੰਡੀਆਂ ਗਈਆਂ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans