ਪੱਟੀ ਹਲਕੇ ਤੋਂ ਦੂਸਰੇ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 616 ਵੋਟਾਂ ਨਾਲ ਅੱਗੇ ਹਨ ਗਿਣਤੀ ਜਾਰੀ ਹੈ।ਪਹਿਲੇ ਰਾਊਂਡ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ 2016, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 2777, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 2978 ਵੋਟਾਂ ਮਿਲੀਆਂ ਹਨ।