Menu

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ

ਚੰਡੀਗੜ੍ਹ, 15 ਮਾਰਚ – ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਜਿੱਤ ਤੋਂ ਬਾਅਦ ਭਗਵੰਤ ਮਾਨ ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਵਿੱਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਕਈ ਵੱਡੇ ਫੈਸਲੇ ਹੋਣੇ ਸ਼ੁਰੂ ਹੋ ਗਏ ਹਨ। ਪਤਾ ਲੱਗਾ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ 15ਵੀਂ ਵਿਧਾਨ ਸਭਾ ਨੂੰ ਰਾਜਪਾਲ ਨੇ 11 ਮਾਰਚ ਨੂੰ ਭੰਗ ਕਰ ਦਿੱਤਾ ਸੀ। ਇਸ ਦੇ ਨਾਲ ਹੀ 17 ਸਾਬਕਾ ਮੰਤਰੀਆਂ ਨੂੰ 26 ਮਾਰਚ ਤਕ ਆਲੀਸ਼ਾਨ ਬੰਗਲੇ ਖਾਲੀ ਕਰਨ ਦਾ ਸਮਾਂ ਦਿੱਤਾ ਗਿਆ ਤੇ ਸਾਰੇ ਵਿਧਾਇਕਾਂ ਨੂੰ ਵੀ ਫਲੈਟ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਜੇਕਰ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖਾਲੀ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ।

ਦਰਅਸਲ ਵਿਧਾਨ ਸਭਾ ਚੋਣਾਂ ਜਿੱਤ ਕੇ ਆਉਣ ਵਾਲਿਆਂ ਨੂੰ ਚੰਡੀਗੜ੍ਹ ਦੇ ਸੈਕਟਰ 2 ਤੇ 4 ‘ਚ ਰਹਿਣ ਲਈ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਮਾਮੂਲੀ ਕਿਰਾਇਆ ਵੀ ਲਿਆ ਜਾਂਦਾ ਹੈ। ਇਸ ਦੇ ਨਾਲ ਹੀ ਸੱਤਾ ‘ਚ ਬੈਠੇ ਮੰਤਰੀਆਂ ਨੂੰ ਬੰਗਲੇ ਅਲਾਟ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਕੋਈ ਕਿਰਾਇਆ ਨਹੀਂ ਹੁੰਦਾ। ਇਸ ਵਾਰ ਕਈ ਵੱਡੇ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਇਸ ਲਈ ਹੁਣ ਉਨ੍ਹਾਂ ਨੂੰ ਬੰਗਲੇ ਤੇ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans