Menu

ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆਂ ਵੱਲੋਂ ਯੂਕਰੇਨ ‘ਤੇ ਰੂਸੀ ਫੌਜੀ ਹਮਲੇ ਦੀ ਨਿੰਦਾ

ਫਰਿਜ਼ਨੋ,16 ਮਾਰਚ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ) – ਬੀਤੇ ਦਿਨੀ ਸੈਂਟਰਲ ਕੈਲੀਫੋਰਨੀਆ ਸਿੱਖ ਕੌਂਸਲ ਦੇ ਪ੍ਰਮੁੱਖ ਮੈਂਬਰਾਂ ਦੀ ਮਹੀਨੇਵਾਰ ਵਿਸ਼ੇਸ਼ ਮੀਟਿੰਗ ਗੁਰਦੁਆਰਾ ਪੈਸੀਫਿਕ ਕੋਸਟ ਖਾਲਸਾ ਦੀਵਾਨ ਸੋਸਾਇਟੀ, ਕਰੰਦਰਜ਼ ਵਿਖੇ ਸੁਖਦੇਵ ਸਿੰਘ ਚੀਮਾਂ (ਜਰਨਲ ਸਕੱਤਰ) ਦੀ ਪ੍ਰਧਾਨਗੀ ਹੇਠ ਹੋਈ। ਜਿੱਥੇ ਸਿੱਖ ਸੰਗਤ ਨਾਲ ਜੁੜੇ ਮੁੱਦਿਆਂ ਅਤੇ ਗੁਰੂਘਰਾਂ ਵਿੱਚ ਆਉਣ ਵਾਲੇ ਮੁੱਖ ਪ੍ਰੋਗਰਾਮਾਂ ਬਾਰੇ ਵਿਚਾਰਾ ਹੋਈਆਂ। ਇਸੇ ਦੌਰਾਨ ਸਿੱਖ ਕੌਸ਼ਲ ਆਫ ਸੈਂਟਰਲ ਕੈਲੀਫੋਰਨੀਆਂ ਦੇ ਸਮੂੰਹ ਮੈਂਬਰਾਂ ਨੇ ਇਕ ਵਿਸ਼ੇਸ਼ ਮਤੇ ਰਾਹੀ ਰੂਸ ਦੁਆਰਾ ਯੂਕਰੇਨ ਉੱਪਰ ਕੀਤੇ ਜਾ ਰਹੇ ਹਥਿਆਰਬੰਦ ਨਸ਼ਲਵਾਦੀ ਹਮਲਿਆਂ ਦੀ ਨਿੰਦਾ ਕੀਤੀ। ਇਸ ਸਮੇਂ ਸਥਾਨਿਕ ਨਾਗਰਿਕਾਂ ਦੀਆਂ ਮੌਤਾਂ ਲਈ ਸ਼ੌਕ ਪ੍ਰਗਟ ਕੀਤਾ ਗਿਆ। ਯੂਕਰੇਨ ਵਿੱਚ ਫਸੇ ਭਰਤੀ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਕਰ ਰਹੀਆਂ ਵੱਖ-ਵੱਖ ਸਰਕਾਰਾ, ਸੰਸਥਾਵਾ ਅਤੇ ਸਿੱਖ ਜੱਥੇਬੰਦੀਆ ਦੀ ਸ਼ਲਾਘਾ ਵੀ ਕੀਤੀ ਗਈ। ਇਸ ਸਮੇਂ ਚਿੰਤਾ ਪ੍ਰਗਟ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ ਗਈ।

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਈਡੀ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40395 posts
  • 0 comments
  • 0 fans