Menu

ਫਾਜ਼ਿਲਕਾ : ਵਿਸ਼ਵ ਟੀਬੀ ਦਿਵਸ ਮੌਕੇ ਲਗਾਇਆ ਗਿਆ ਜਾਗਰੂਕਤਾ ਕੈਂਪ

ਖਾਂਸੀ, ਮੂੰਹ ਵਿੱਚ ਖੂਨ, ਭੁੱਖ ਨਾ ਲੱਗਣਾ ਅਤੇ ਵਜ਼ਨ ਘਟਣਾ, ਟੀ.ਬੀ ਦੇ ਲੱਛਣ ਡਾ: ਬਬੀਤਾ


ਫਾਜ਼ਿਲਕਾ, 24 ਮਾਰਚ (ਰਿਤਿਸ਼) – ਸਿਵਲ ਸਰਜਨ ਫਾਜ਼ਿਲਕਾ ਡਾ: ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਐਮ.ਓ ਡਾ: ਬਬੀਤਾ ਦੀ ਅਗੁਵਾਈ ਹੇਠ ਆਜ਼ਾਦੀ ਦਾ 75ਵਾਂ ਮਹਾਉਤਸਵ ਤਹਿਤ ਵਿਸ਼ਵ ਟੀ.ਬੀ ਦਿਵਸ ਸਬੰਧੀ ਸੀ. ਐਚ. ਸੀ. ਸੀਤੋਂ  ਗੁੰਨੋ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਡਾ: ਬਬੀਤਾ ਨੇ ਦੱਸਿਆ ਕਿ ਇਹ ਬਿਮਾਰੀ ਇੱਕ ਬੈਕਟੀਰੀਆ ਰਾਹੀਂ ਫੈਲਦੀ ਹੈ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਪਹੁੰਚਦੀ ਹੈ।  ਟੀ.ਬੀ. ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦਾ ਹੈ ਜਿਵੇਂ ਕਿ ਦਿਮਾਗ, ਗਲਾ, ਹੱਡੀ, ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਜਿੱਥੇ ਟੀ.ਬੀ. ਦੇ ਬੈਕਟੀਰੀਆ ਮੌਜੂਦ ਹੁੰਦੇ ਹਨ। ਜੇਕਰ ਇਹ ਬਿਮਾਰੀ ਦਿਮਾਗ ਵਿੱਚ ਹੋ ਜਾਵੇ ਤਾਂ ਮਰੀਜ਼ ਨੂੰ ਦੌਰੇ ਪੈਣੇ ਸ਼ੁਰੂ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ  ਇਸ ਬਿਮਾਰੀ ਦੇ ਲੱਛਣ ਸ਼ੁਰੂ ਹੋਣ `ਤੇ  ਵਿਅਕਤੀ ਨੂੰ ਆਪਣੇ ਨਜ਼ਦੀਕੀ ਸਿਹਤ ਕੇਂਦਰ `ਚ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਜੇਕਰ ਪਸੀਨਾ ਆਉਣਾ, ਭੁੱਖ ਨਾ ਲੱਗਣਾ, ਭਾਰ ਘਟਣਾ ਆਦਿ ਲੱਛਣ ਦਿਖਾਈ ਦੇਣ ਤਾਂ ਟੈਸਟ ਕਰਵਾ ਕੇ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ। ਇਸ ਬਿਮਾਰੀ ਦੀ ਦਵਾਈ ਸਿਹਤ ਵਿਭਾਗ ਵੱਲੋਂ ਅਤੇ ਉੱਪ-ਸਿਹਤ ਕੇਂਦਰਾਂ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
ਇਸ ਮੌਕੇ ਅਨਿਲ ਕੁਮਾਰ, ਸ਼੍ਰੀਰਾਮ, ਜਿਤੇਸ਼ ਅਤੇ ਸਮੂਹ ਸਟਾਫ਼ ਹਾਜ਼ਰ ਸੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans