Menu

ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਹੀ ਪੈਨਸ਼ਨ

ਚੰਡੀਗੜ੍ਹ, 25 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਦਾ ਵਿਧਾਇਕਾਂ ਜਾ ਸਾਬਕਾ ਵਿਧਾਇਕਾਂ ਭਾਵੇਂ ਉਹ 2 ਵਾਰ ਜਿੱਤੇ ਹਨ ਜਾਂ 7 ਸੱਤ ਉਨ੍ਹਾਂ ਨੂੰ ਸਿਰਫ਼ ਇਕ ਵਾਰ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਮਿਲਦੀਆਂ ਪੈਨਸ਼ਨਾਂ ‘ਚ ਵੀ ਕਟੌਤੀ ਹੋਵੇਗੀ। ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਬਹੁਤ ਵੱਡਾ ਮੁੱਦਾ ਹੈ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਹ ਪੈਨਸ਼ਨ ਇਕ ਵਾਰ ਦਿੱਤੀ ਜਾਵੇਗੀ ਤੇ ਸਾਰਾ ਪੈਸਾ ਲੋਕਾਂ ‘ਤੇ ਖ਼ਰਚ ਕੀਤਾ ਜਾਵੇਗਾ।

ਮਾਨ ਨੇ ਕਿਹਾ ਕਿ ਕਈ ਲੀਡਰਾਂ ਦੀ ਲੱਖਾਂ ‘ਚ ਪੈਨਸ਼ਨ ਹੈ। ਜਿਸ ਨਾਲ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ। ਹੁਣ ਇਹ ਵਾਧੂ ਪੈਨਸ਼ਨ ਦਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ। 10 ਵਾਰ ਦੇ ਵਿਧਾਇਕ ਦੀ ਪੈਨਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨਾ ਬਣਦੀ ਹੈ। ਹੁਣ ਹਰ ਵਿਧਾਇਕ ਨੂੰ ਸਿਰਫ 75 ਹਜ਼ਾਰ ਪੈਨਸ਼ਨ ਮਿਲੇਗੀ। ਇਸ ਫੈਸਲੇ ਨਾਲ ਪੰਜ ਸਾਲਾਂ ਵਿੱਚ 80 ਕਰੋੜ ਤੋਂ ਵੱਧ ਦੀ ਬਚਤ ਹੋਵੇਗੀ।

50 ਸੀਟਾਂ ਵੀ ਨਹੀਂ ਜਿੱਤੇਗੀ ਕਾਂਗਰਸ, ਚੋਣਾਂ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਲੋਕ ਸਭਾ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40276 posts
  • 0 comments
  • 0 fans