Menu

ਬਿਕਰਮ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਮੋਹਾਲੀ, 5 ਅਪ੍ਰੈਲ – ਪੰਜਾਬ ਦੇ ਬਹੁਚਰਚਿਤ ਡਰੱਗਜ਼ ਕੇਸ ਵਿਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਕੇਸ ਦੀ ਮੋਹਾਲੀ ਕੋਰਟ ਵਿਚ ਸੁਣਵਾਈ ਹੋਈ। ਸਰਕਾਰੀ ਪੱਖ ਤੇ ਬਚਾਅ ਪੱਖ ਵਿਚ ਬਹਿਸ ਹੋਈ। ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਲ ਇਜ਼ ਨਾਟ ਵੈੱਲ। ਵਾਰ ਵਾਰ ਇਕ ਥਾਂ ਤੋਂ ਦੂਜੀ ਥਾਂ ’ਤੇ ਸ਼ਿਫਟ ਕੀਤਾ ਜਾ ਰਿਹਾ ਹੈ।ਇਸ ਕੇਸ ਦੀ ਸੁਣਵਾਈ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ।

ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਵਿੱਚ ਵਾਧਾ ਕਰਦਿਆਂ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਮਜੀਠੀਆ ਦੇ ਵਕੀਲ ਨੇ ਕੋਰਟ ’ਚ ਅਰਜ਼ੀ ਦਿੰਦਿਆਂ ਕਿਹਾ ਕਿ ਪਟਿਆਲਾ ਜੇਲ੍ਹ ਵਿਚ ਬਿਕਰਮ ਮਜੀਠੀਆ ਦੀ ਜਾਨ ਨੂੰ ਖਤਰਾ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਬੈਰਕ ’ਚ ਸ਼ਿਫਟ ਕੀਤਾ ਜਾਵੇ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans