Menu

ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਵਿਖੇ ਭਾਈ ਸਰਬਜੀਤ ਸਿੰਘ ਧੂੰਦਾ ਭਰਨਗੇ ਹਾਜ਼ਰੀ

ਫਰਿਜ਼ਨੋ, 6 ਅਪ੍ਰੈਲ – (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਪੰਜਾਬੀ ਕਲਚਰਲ ਐਸੋਸੀਏਸ਼ਨ ਫਰਿਜਨੋ (PCA) ਦੇ ਉੱਦਮ ਸਦਕਾ ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ  ਸਰਬਜੀਤ  ਸਿੰਘ ਧੂੰਦਾ ਸ਼ਬਦ ਗੁਰੂ ਨਾਲ ਸੰਗਤ ਨੂੰ ਜੋੜਨ ਲਈ ਅਤੇ ਪਖੰਡਵਾਦ ਤੇ ਵਹਿਮਾਂ ਭਰਮਾਂ ਵਿੱਚੋਂ ਸੰਗਤ ਨੂੰ ਕੱਢਣ ਲਈ 7 ਅਪ੍ਰੈਲ ਤੋਂ ਲੈਕੇ 10 ਅਪ੍ਰੈਲ ਤੱਕ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਕਥਾ ਕਰਨਗੇ। ਉਹਨਾਂ ਦੇ ਦੀਵਾਨਾ ਦਾ ਵੇਰਵਾ ਇਸ ਪ੍ਰਕਾਰ ਹੈ – 7,8 ਅਤੇ 9 ਅਪ੍ਰੈਲ ਸ਼ਾਮੀਂ 6 ਤੋਂ 8 ਵਜੇ। 10 ਅਪ੍ਰੈਲ ਦਿਨ ਐਤਵਾਰ ਸਵੇਰੇ 10.45 ਤੋਂ ਦੁਪਿਹਰ 1 ਵਜੇ ਦਰਮਿਆਨ ਉਹ  ਸੰਗਤ  ਨੂੰ  ਕਥਾ ਦੁਆਰਾਂ ਨਿਹਾਲ ਕਰਨਗੇ। ਗੁਰੂ-ਘਰ ਦਾ ਪਤਾ 4827 North Parkway Drive Fresno CA 93722 ਵਧੇਰੇ ਜਾਣਕਾਰੀ ਲਈ ਫ਼ੋਨ – 559-916-6953 ਜਾ 559-978-1682

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans