Menu

ਲੁਧਿਆਣਾ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਅਮਰੀਕਾ ਦੇ Time Square ‘ਤੇ ਛਪੀ ਤਸਵੀਰ

ਲੁਧਿਆਣਾ, 7 ਅਪ੍ਰੈਲ – ਉਂਝ ਤਾਂ ਪੰਜਾਬੀ ਦੁਨੀਆ ਦੇ ਹਰ ਕੋਨੇ ਵਿੱਚ ਨਾਂਅ ਰੌਸ਼ਨ ਕਰ ਰਹੇ ਹਨ ਪਰੰਤੂ ਇਥੇ ਅਸੀਂ ਤੁਹਾਨੂੰ ਉਸ ਸਖ਼ਸ਼ ਬਾਰੇ ਦੱਸ ਰਹੇ ਹਾਂ ਜਿਸ ਦੀ ਤਸਵੀਰ ਨਿਊਯਾਰਕ (ਅਮਰੀਕਾ) ਸਿਟੀ ਦੇ ‘ਟਾਈਮ ਸਕੁਏਅਰ’ ‘ਤੇ ਲੱਗੀ ਹੈ। ਲੁਧਿਆਣਾ ਦਾ ਰਹਿਣ ਵਾਲਾ ਸਹਿਜਪਾਲ ਸਿੰਘ ਉਨ੍ਹਾਂ ਸ਼ਖਸੀਅਤਾਂ ਵਿੱਚ ਸ਼ਾਮਲ ਹੋਇਆ ਹੈ, ਜਿਨ੍ਹਾਂ ਨੇ ਮੋਰਗਨ ਸਟੈਨਲੀ ਦੀ ਪ੍ਰੀਖਿਆ ਵਿੱਚ ਆਪਣਾ ਨਾਂਅ ਕਮਾਇਆ ਹੈ।

ਸਹਿਜਪਾਲ ਅਮਰੀਕਾ ਦੇ ਮਲਟੀਨੈਸ਼ਨਲ ਨਿਵੇਸ਼ ਬੈਂਕ Morgan Stanley ਦੇ ਤਕਨੀਕੀ ਵਿਸ਼ਲੇਸ਼ਕ ਪ੍ਰੋਗਰਾਮ ਦਾ ਹਿੱਸਾ ਬਣਿਆ ਹੈ। ਇਸ ਪ੍ਰਾਪਤੀ ਕਾਰਨ ਹੀ ਸਹਿਜਪਾਲ ਦੀ ਤਸਵੀਰ ਨਿਊਯਾਰਕ ਸਿਟੀ ਦੇ ‘Time Square ‘ਤੇ ਪ੍ਰਦਰਸ਼ਿਤ ਕੀਤੀ ਗਈ।ਲੁਧਿਆਣਾ ਨਾਲ ਸਬੰਧਤ ਸਹਿਜਪਾਲ ਸਿੰਘ ਨੇ ਥਾਪਰ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ ਕੀਤੀ ਹੈ ਅਤੇ ਹੁਣ ਉਹ ਤਕਨੀਕੀ ਖੋਜ ਦੇ ਅਤਿ-ਆਧੁਨਿਕ ਖੇਤਰ ਵਿੱਚ ਕੰਮ ਕਰੇਗਾ।

 

 

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans