Menu

ਰਾਜੇ ਵੜਿੰਗ ਦੇ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਦੇ ਸਲਾਹਕਾਰਾਂ ਨੇ ਸ਼ੁਰੂ ਕੀਤਾ ਭੰਡੀ ਪ੍ਰਚਾਰ

ਚੰਡੀਗੜ੍ਹ, 22 ਅਪ੍ਰੈਲ –  ਅਮਰਿੰਦਰ ਸਿੰਘ ਰਾਜਾ ਵੜਿੰਗ  ਵੱਲੋਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ  ਤੋਂ ਬਾਅਦ ਕਾਂਗਰਸ ਦਾ ਇੱਕ ਖੇਮਾ ਬੁਰੀ ਤਰ੍ਹਾਂ ਨਾਲ ਹਤਾਸ਼ ਨਜ਼ਰ ਆ ਰਿਹਾ ਹੈ । ਜਿਸ ਦੀ ਤਾਜ਼ਾ ਤਰੀਨ ਉਦਾਹਰਨ ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ ਵੱਲੋ ਕੀਤੇ ਟਵੀਟ ਤੇ ਮਿਲ ਰਹੀ ਹੈ । ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਤੋਂ ਬਾਅਦ ਸਿੱਧੂ ਲਗਾਤਾਰ ਪੰਜਾਬ ਦੇ ਦੌਰੇ ਤੇ ਹਨ ਅਤੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ਤੇ ਰੱਖਿਆ ਹੋਇਆ ਹੈ ਉਥੇ ਹੀ ਬੀਜੇਪੀ ਦੇ ਕੇਂਦਰੀ ਸਰਕਾਰ ਦੀ ਤਾਰੀਫ ਕਰਨੋਂ ਵੀ ਪਿੱਛੇ ਨਹੀਂ ਰਹਿੰਦੇ।

ਸੁਰਿੰਦਰ ਡੱਲਾ ਨੇ ਟਵੀਟ ਕੀਤਾ ਹੈ ਕਿ ਨਵੇਂ ਕਾਂਗਰਸ ਪ੍ਰਧਾਨ ਦੇ ਸਹੁੰ ਚੁੱਕ ਭਾਸ਼ਣ ਵਿੱਚੋਂ ਪੰਜਾਬ ਲਈ ਸੰਘਰਸ਼ ਦੀ ਲਲਕਾਰ, ਪੰਜਾਬ ਦੇ ਮੁੱਦਿਆਂ ‘ਤੇ ਲੜਾਈ ਦਾ ਖੁੱਲਾ ਐਲਾਨ ਤੇ ਕਾਂਗਰਸ ‘ਚੋਂ ਕਰੱਪਸ਼ਨ ਤੇ ਕਰੱਪਟ ਲੀਡਰਾਂ ਦੇ ਖਾਤਮੇ ਵਰਗੇ ਮੁੱਦੇ ਗਾਇਬ ਸੀ… Proud of You Navjot Sidhu ਜੋ ਅਹੁਦਿਆਂ ਲਈ ਨਹੀਂ ਪੰਜਾਬ ਲਈ ਜਿਉਂਦਾ-ਮਰਦਾ… ਪੰਜਾਬੀਆਂ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ।

ਕਾਂਗਰਸ ਆਗੂ  ਸਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਰਾਜਾ ਵੜਿੰਗ ਰਾਜਾ ਵੜਿੰਗ ਅੱਗੇ ਚੁਣੋਤੀ ਵੱਡੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਰਾਜਾ ਵੜਿੰਗ ਵੱਲੋਂ ਲੋਕਾਂ ਨੂੰ ਦੱਸਣਾ ਪੈਣਾ ਕਿ ਕਾਂਗਰਸ ਪਾਰਟੀ ਮਾਫੀਆ ਨਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਫੀਆ ਕਰਕੇ ਹੀ ਕਾਂਗਰਸ ਦੀ ਚੋਣਾਂ ਚ ਹਾਰ ਹੋਈ।

ਦੱਸਣਾ ਬਣਦਾ ਹੈ ਕਿ ਰਾਜਾ ਵੜਿੰਗ ਸ਼ੁਰੂ ਤੋਂ ਹੀ ਕਾਂਗਰਸ ਨਾਲ ਜੁੜਿਆ ਹੋਇਆ ਹੈ ਅਤੇ ਪਾਰਟੀ ਵੱਲੋਂ ਉਸਨੂੰ ਪਹਿਲਾਂ ਵੀ ਕਈ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਜਿਨ੍ਹਾਂ ਵਿੱਚ ਸਰਵਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਜ਼ਿਕਰਯੋਗ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans