Menu

ਮੁੱਖ ਮੰਤਰੀ ਮਾਨ ਦੇ ਦਿੱਲੀ ਦੌਰੇ ‘ਤੇ ਨਵਜੋਤ ਸਿੱਧੂ ਦਾ ਤੰਜ਼

ਚੰਡੀਗੜ੍ਹ, 25 ਅਪ੍ਰੈਲ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਦੋ ਦਿਨਾਂ ਦਿੱਲੀ ਦੌਰੇ ਨੂੰ ਲੈ ਕੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦਾ 2 ਦਿਨਾਂ ਦੌਰਾ ਅਸਲ ਮੁੱਦਿਆਂ ਤੋਂ ਭਟਕਣਾ ਅਤੇ ਹੋਰ ਚੋਣਾਂ ‘ਚ ਲਾਭ ਲੈਣ ਲਈ ਸਿਰਫ਼ ਫੋਟੋਗ੍ਰਾਫ਼ੀ ਕਰਵਾਉਣਾ ਹੈ। ਪੰਜਾਬ ਨੂੰ ਵਿੱਤੀ, ਕਿਸਾਨ ਅਤੇ ਬਿਜਲੀ ਸੰਕਟ ‘ਚ ਨਿਕਲਣ ਲਈ ਨੀਤੀ ਦੀ ਲੋੜ ਹੈ। ਸਥਾਨਕ ਸਮੱਸਿਆਵਾਂ ਦੇ ਸਥਾਨਕ ਹੱਲ ਦੀ ਲੋੜ ਹੈ। ਅਸਲ ਮੁੱਦਿਆਂ ਨੂੰ ਅਣਗੌਲਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਇੱਕ ਹੋਰ ਟਵੀਟ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ, ” ‘ਅਸੀਂ ਆਸ ਲਗਾ ਕੇ ਬੈਠੇ ਸੀ, ਤੁਸੀਂ ਵਾਅਦੇ ਕਰਕੇ ਭੁੱਲ ਗਏ’।ਅਰਵਿੰਦ ਕੇਜਰੀਵਾਲ ਜੀ, ਕਿੱਥੇ ਹੈ ਸਾਰਿਆਂ ਲਈ ਮੁਫ਼ਤ ਬਿਜਲੀ? ਸਗੋਂ ਵਰਗ ਵੰਡ ਪੈਦਾ ਕਰ ਦਿੱਤੀ ਹੈ। ਇਸ ਵਿੱਤੀ ਸੰਕਟ ਵਿੱਚ, ਕਿਰਪਾ ਕਰਕੇ ਸਾਨੂੰ ਦੱਸੋ ਕਿ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕਾਂ ਲਈ ਪੈਸਾ ਕਿੱਥੋਂ ਆਵੇਗਾ? ਰੇਤ ਮਾਈਨਿੰਗ ਤੋਂ 20 ਹਜ਼ਾਰ ਕਰੋੜ ਪੈਦਾ ਕਰਨ ਦਾ ਵਾਅਦਾ ਕਿੱਥੇ ਹੈ?”

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans