Menu

ਅਲਕਾ ਲਾਂਬਾ ਦੀ ਪੇਸ਼ੀ ਦੌਰਾਨ ਰੂਪਨਗਰ ’ਚ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ

ਰੂਪਨਗਰ, 27 ਅਪ੍ਰੈਲ – ਕਾਂਗਰਸ ਨੇਤਾ ਅਲਕਾ ਲਾਂਬਾ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਟਿੱਪਣੀ ਦੇ ਮਾਮਲੇ ’ਚ ਅੱਜ ਰੂਪਨਗਰ ਸਦਰ ਥਾਣੇ ’ਚ ਐੱਸਆਈਟੀ ਸਾਹਮਣੇ ਪੇਸ਼ ਹੋਵੇਗੀ। ਅੱਜ ਸਵੇਰੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਨੇ ਐੱਸਐੱਸਪੀ ਦਫਤਰ (ਸਕੱਤਰੇਤ) ਅੱਗੇ ਧਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨਾਲ ਅਲਕਾ ਲਾਂਬਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਹਨ। ਇਸ ਦੌਰਾਨ ਪੁਲਿਸ ਤੇ ਯੂਥ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਹਾਲਾਂਕਿ ਬਾਅਦ ’ਚ ਅਲਕਾ ਲਾਂਬਾ ਸਮੇਤ ਸਾਰੇ ਐੱਸਐੱਸਪੀ ਦਫਤਰ ਦੇ ਅੰਦਰ ਪਹੁੰਚ ਗਏ। ਫਿਲਹਾਲ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਤੋਂ ਪਹਿਲਾਂ ਵੜਿੰਗ ਨੇ ਆਪਣੀ ਫੇਸਬੁੱਕ ਪੋਸਟ ’ਤੇ ਇਕ ਪੋਸਟ ਜ਼ਰੀਏ ਅਲਕਾ ਲਾਂਬਾ ਨਾਲ ਆਉਣ ਦਾ ਵੀ ਸੰਕੇਤ ਦਿੱਤਾ ਸੀ। ਉਨ੍ਹਾਂ ਲਿਖਿਆ ਕਿ ਅਸੀਂ ਆ ਰਹੇ ਹਾਂ ਰੋਪੜ ਅਲਕਾ ਲਾਂਬਾ ਜੀ ਨਾਲ, ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਪੋਸਟ ’ਚ ਅਲਕਾ ਲਾਂਬਾ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਇਕ ਫੋਟੋ ਵੀ ਸ਼ੇਅਰ ਕੀਤੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans