Menu

ਚੌਲਾਂ ਦੀ ਡਿਲਿਵਰੀ ਲਈ ਟੀਚਾ ਸੋਧਿਆ, ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਮੰਤਰੀ ਦਾ ਕੀਤਾ ਧੰਨਵਾਦ

ਪੰਜਾਬ ਕੇਂਦਰੀ ਪੂਲ ਨੂੰ ਫੋਰਟੀਫਾਈਡ ਚੌਲਾਂ ਦੀ ਸਪੁਰਦਗੀ ਵਿੱਚ ਮੋਹਰੀ
ਚੰਡੀਗੜ੍ਹ, 29 ਅਪ੍ਰੈਲ – ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਅੱਜ ਕੇਂਦਰੀ ਪੂਲ ਵਿੱਚ ਚੌਲਾਂ ਦੀ ਸਪਲਾਈ ਦੇ ਟੀਚੇ ਨੂੰ 125.48 ਲੱਖ ਟਨ ਤੋਂ ਵਧਾ ਕੇ 133 ਲੱਖ ਟਨ ਕਰਨ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਦਾ ਧੰਨਵਾਦ ਕੀਤਾ।
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਨੇ ਮਿੱਥੇ ਟੀਚੇ ਦੇ ਮੁਕਾਬਲੇ ਹੁਣ ਤੱਕ 100 ਲੱਖ ਟਨ ਤੋਂ ਵੱਧ ਚੌਲ ਕੇਂਦਰੀ ਪੂਲ ਵਿੱਚ ਪਹੁੰਚਾ ਦਿੱਤੇ ਹਨ। ਪੰਜਾਬ 50 ਲੱਖ ਟਨ ਫੋਰਟਿਫਾਇਡ ਚੌਲ ਡਿਲੀਵਰ ਕਰਨ ਦਾ ਟੀਚਾ ਵੀ ਪੂਰਾ ਕਰਨ ਵਾਲਾ ਹੈ, ਜੋ ਕਿਸੇ ਵੀ ਰਾਜ ਦੁਆਰਾ ਕੇਂਦਰੀ ਪੂਲ ਨੂੰ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਜਿਸ ਦੀ ਵਰਤੋਂ ਭਾਰਤ ਸਰਕਾਰ ਦੁਆਰਾ ਮਿਡ-ਡੇ-ਮੀਲ ਸਕੀਮ ਅਤੇ ਆਂਗਣਵਾੜੀ ਅਧੀਨ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅਕਤੂਬਰ- ਨਵੰਬਰ 2021 ਵਿੱਚ ਝੋਨੇ ਦੀ ਖਰੀਦ ਦੌਰਾਨ ਭਾਰਤ ਸਰਕਾਰ ਨੇ 125.48 ਲੱਖ ਮੀਟਰਕ ਟਨ ਚੌਲਾਂ ਦਾ ਟੀਚਾ ਮਿੱਥਿਆ ਸੀ ਜਿਸ ਨਾਲ 169 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਸਕਦੀ ਸੀ। ਹਾਲਾਂਕਿ, ਝੋਨੇ ਦੇ ਬੰਪਰ ਉਤਪਾਦਨ ਦੇ ਕਾਰਨ ਰਾਜ ਨੇ 187 ਲੱਖ ਮੀਟਰਕ ਟਨ ਝੋਨਾ ਖਰੀਦਿਆ ਸੀ ਜੋ ਇਸਦੀ ਮਿਲਿੰਗ ਤੋਂ ਬਾਅਦ 133 ਲੱਖ ਮੀਟਰਕ ਟਨ ਚੌਲਾਂ ਵਿੱਚ ਤਬਦੀਲ ਹੋ ਜਾਵੇਗਾ।

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

ਅਜੇ ਵੀ ਜਿਊਂਦਾ ਹੈ ਭਾਰਤੀ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ…

21 ਸੇਵਾਮੁਕਤ ਜੱਜਾਂ ਨੇ CJI…

ਨਵੀਂ ਦਿੱਲੀ, 15 ਅਪ੍ਰੈਲ 2024 – ਸੁਪਰੀਮ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39746 posts
  • 0 comments
  • 0 fans