Menu

ਫਾਜ਼ਿਲਕਾ ਦੇ ਅਜੈ ਆਹੂਜਾ ਵੱਲੋਂ ਕੈਟਲ ਪਾਊਂਡ ਨੂੰ ਤੂੜੀ ਲਿਪਣ ਵਾਲੀ ਮਸ਼ੀਨ ਭੇਟ


ਫਾਜ਼ਿਲਕਾ 9 ਮਈ (ਰਿਤਿਸ਼) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਕੈਟਲ ਪਾਊਂਡ ਚਲਾਇਆ ਜਾ ਰਿਹਾ ਹੈ। ਜਿਸ ਵਿੱਚ 380 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਵਾਸੀਆਂ ਨੂੰ ਗਊ ਸੇਵਾ ਵਿੱਚ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਕੇਅਰਟੇਕਰ ਸੋਨੂੰ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਟਲ ਪਾਉਂਡ ਵਿਖੇ ਗਊਆਂ ਦੀ ਸੇਵਾ ਲਈ ਸਮਾਜ ਸੇਵੀਆਂ ਨੂੰ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਟਲ ਪਾਊਂਡ ਦੇ ਕਰਮਚਾਰੀ ਚੰਦਰ ਪ੍ਰਕਾਸ਼ ਵੱਲੋਂ ਫਾਜ਼ਿਲਕਾ ਦੇ ਸਮਾਜ ਸੇਵੀ ਅਜੈ ਆਹੂਜਾ ਨਿਓਲਾ ਨੂੰ ਵੀ ਕੈਟਲ ਪਾਊਂਡ ਨਾਲ ਜੋੜਿਆ ਗਿਆ ਸੀ ਅਤੇ ਅਜੈ ਆਹੂਜਾ ਵੱਲੋਂ ਕੈਟਲ ਪਾਊਂਡ ਨੂੰ ਤੂੜੀ ਲਿਪਣ ਲਈ ਇਕ ਮਸ਼ੀਨ ਭੇਟ ਕੀਤੀ ਹੈ।ਇਹ ਮਸ਼ੀਨ ਸੋਨੂੰ ਕੁਮਾਰ, ਚੰਦਰ ਪ੍ਰਕਾਸ਼ ਅਤੇ ਲੇਖ ਸਿੰਘ ਵੱਲੋਂ ਪ੍ਰਾਪਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਅਜੈ ਆਹੂਜਾ ਵੱਲੋਂ ਸਮੇਂ-ਸਮੇਂ `ਤੇ ਕੈਟਲ ਪੌਂਡ ਦੀਆਂ ਗਾਵਾਂ ਲਈ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਸੋਨੂੰ ਕੁਮਾਰ ਨੇ ਸਮੂਹ ਕੈਟਲ ਪਾਊਂਡ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੈਟਲ ਪੌਂਡ ਵਿੱਚ ਰਹਿ ਰਹੀਆਂ ਗਊਆਂ ਦੀ ਸੇਵਾ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…