Menu

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਫਾਜ਼ਿਲਕਾ, 10 ਮਈ (ਰਿਤਿਸ਼) – ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਅਤੇ ਹਲਕੇ ਦੇ ਵਿਕਾਸ ਦੇ ਰੋਡ ਮੈਪ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਰਵਿੰਦਰ ਸਿੰਘ ਕਾਠਪਾਲ ਵੀ ਮੌਜੂਦ ਰਹੇ।
ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ  ਦਿੱਲੀ ਮਾਡਲ ਸਬੰਧੀ ਚਰਚਾ ਕੀਤੀ ਗਈ।ਵਿਧਾਇਕ ਬੱਲੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਰਵਾਏ ਜਾਣਗੇ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ।

AAP ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਗੁਜਰਾਤ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਅਪਣੇ ਸਟਾਰ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

ਸੁਪਰੀਮ ਕੋਰਟ ਤੋਂ ਅੱਜ ਵੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39758 posts
  • 0 comments
  • 0 fans