Menu

  ਮਲੂਕਾ ਸਮੇਤ ਸਮੁੱਚੀ ਜਥੇਬੰਦੀ ਵਲੋਂ ਫੂਲਕਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

  ਬਠਿੰਡਾ, 11 ਮਈ – ਸੁਪਰੀਮ ਕੋਰਟ ਦੇ ਉੱਘੇ ਵਕੀਲ ਹਰਵਿੰਦਰ ਸਿੰਘ ਫੂਲਕਾ  ਦੇ ਛੋਟੇ ਭਰਾ ਹਰਵਿੰਦਰ ਸਿੰਘ ਫੂਲਕਾ ਭਦੌੜ ਦੇ ਅਚਨਚੇਤ ਅਕਾਲ ਚਲਾਣੇ ਤੇ  ਵੱਖ ਵੱਖ ਰਾਜਨੀਤਕ ਸਮਾਜਿਕ ਤੇ ਧਾਰਮਿਕ ਆਗੂਆਂ ਅਤੇ ਜਥੇਬੰਦੀਆਂ ਵੱਲੋਂ  ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ  ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜ਼ਿਲ੍ਹਾ ਜਥੇਬੰਦੀ ਵੱਲੋਂ ਵੀ  ਫੂਲਕਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ  ਫੂਲਕਾ ਪਰਿਵਾਰ ਨੇ ਹਮੇਸ਼ਾ ਹੀ ਸਿੱਖ ਕੌਮ ਦੀ ਚੜਦੀ ਕਲਾ ਲਈ ਵੱਡੇ ਉਪਰਾਲੇ ਕੀਤੇ । ਵਿਸ਼ੇਸ਼ ਤੌਰ ਤੇ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ   84 ਦੀ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ ਲੰਬਾ ਸੰਘਰਸ਼ ਕੀਤਾ । ਮਲੂਕਾ ਨੇ ਕਿਹਾ ਕਿ ਹਰਵਿੰਦਰ ਸਿੰਘ ਫੂਲਕਾ ਦੇ ਵਿਛੋੜੇ ਨਾਲ  ਫੂਲਕਾ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਐਡਵੋਕੇਟ ਫੂਲਕਾ ਦੇ ਵੱਡੇ ਭਰਾ  ਲੋਕ ਸੰਪਰਕ ਅਧਿਕਾਰੀ ਵਾਹਿਗੁਰੂਪਾਲ ਸਿੰਘ ਫੂਲਕਾ ਦਾ ਦੇਹਾਂਤ ਹੋ ਗਿਆ ਸੀ । ਲੋਕਾਂ ਨੇ ਕਿਹਾ ਕਿ ਨਿੱਜੀ ਤੌਰ ਤੇ ਐਡਵੋਕੇਟ ਫੂਲਕਾ ਨੂੰ ਦੋਨੋਂ ਭਰਾਵਾਂ ਦੇ ਵਿਛੋੜੇ ਨਾਲ ਵੱਡਾ ਸਦਮਾ ਲੱਗਿਆ ਹੈ।  ਅਸੀਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਪਰਮਾਤਮਾ  ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ  ਫੂਲਕਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ । ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਦਰਸ਼ਨ ਸਿੰਘ ਕੋਟਫੱਤਾ, ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਮੋਹਿਤ ਗੁਪਤਾ, ਜਗਸੀਰ ਸਿੰਘ ਜੱਗਾ ਕਲਿਆਣ, ਐੱਸਜੀਪੀਸੀ ਮੈਂਬਰ ਫੁੰਮਣ ਸਿੰਘ ਭਗਤਾ, ਬੀਬੀ ਜੋਗਿੰਦਰ ਕੌਰ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੱਤਪਾਲ ਗਰਗ ਰਾਮਪੁਰਾ,  ਸੁਰਿੰਦਰ ਜੌੜਾ,  ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ,  ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਬਾਠ, ਗੁਰਲਾਭ ਸਿੰਘ ਢੇਲਵਾਂ,  ਮੁੱਖ ਬੁਲਾਰਾ ਚਮਕੌਰ ਸਿੰਘ ਮਾਨ, ਪ੍ਰੈੱਸ ਸਕੱਤਰ ਡਾ ਓਮ ਪ੍ਰਕਾਸ਼ ਸ਼ਰਮਾ,  ਗੁਰਦੀਪ ਸਿੰਘ ਕੋਟਸ਼ਮੀਰ, ਜਗਸੀਰ ਸਿੰਘ ਬੱਲੂਆਣਾ,  ਸਾਬਕਾ ਚੇਅਰਮੈਨ ਜਸਵੀਰ ਸਿੰਘ ਬਰਾੜ,  ਹੈਪੀ ਬਾਂਸਲ, ਗੁਰਮੇਲ ਸਿੰਘ ਮੇਲੀ ਭਾਈਰੂਪਾ,  ਨਰੇਸ਼ ਕੁਮਾਰ ਸੀਏ, ਗੁਰਮੀਤ ਸਿੰਘ ਪੱਪੀ ਸਲਾਵਤਪੁਰਾ, ਅਜੈਬ ਸਿੰਘ ਹਮੀਰਗੜ੍ਹ,  ਚਤਰ ਸਿੰਘ ਗੁੱਡ, ਰਾਮ ਸਿੰਘ ਭੋਡੀਪੁਰਾ,  ਮੌਨ ਭਗਤਾ, ਰਾਕੇਸ਼ ਗੋਇਲ ਭਗਤਾ, ਸੁਖਜਿੰਦਰ ਖਾਨਦਾਨ, ਬਲੌਰ ਸਿੰਘ ਕਾਂਗੜ,  ਜਥੇਦਾਰ ਭਰਪੂਰ ਸਿੰਘ ਫੂਲ, ਗੁਰਸੇਵਕ ਸਿੰਘ ਫੂਲ, ਮਨਹੀਰ ਗੋਸ਼ਾ, ਕੁਲਵੰਤ ਸਿੰਘ ਘੰਡਾਬੰਨਾ, ਗੁਰਪ੍ਰੀਤ ਸਿੰਘ ਘੰਡਾਬੰਨਾ,  ਬੂਟਾ ਸਿੰਘ ਭਾਈਰੂਪਾ, ਗੁਰਜੀਤ ਸਿੰਘ ਗੋਰਾ,  ਸਵਰਨ ਸਿੰਘ ਆਕਲੀਆ, ਨਿਰਮਲ  ਸਿੰਘ ਸੰਧੂ,  ਮੋਹਨਜੀਤ ਪੁਰੀ, ਬਲਵਿੰਦਰ ਬੱਲੀ,  ਬੰਤ ਸਿੰਘ ਸਿੱਧੂ, ਅਮਰਜੀਤ ਵਿਰਦੀ,  ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ,  ਡਾ ਜਸਪਾਲ ਸਿੰਘ ਦਿਆਲਪੁਰਾ,  ਹਰਤੇਜ ਸਿੰਘ ਕੋਟ ਫੱਤਾ, ਬਲਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਬੁਰਜ, ਜਗਸੀਰ ਸਿੰਘ ਬੁਰਜ,  ਸੇਬ ਸਿੰਘ ਭੋਖੜਾ, ਹਨੀ ਭੋਖੜਾ, ਸਿਕੰਦਰ ਸਿੰਘ ਹਰਰਾਏਪੁਰ ,ਐਡਵੋਕੇਟ ਅਮਰਜੀਤ ਸਿੰਘ ਭੁੱਲਰ,  ਚਰਨਜੀਤ ਸਿੰਘ ਬਰਾੜ, ਨਰਦੇਵ ਸਿੰਘ ਭਾਈਰੂਪਾ, ਗੁਰਸੇਵਕ ਮਾਨ, ਹਰਵਿੰਦਰ ਗੰਜੂ  ਅਤੇ ਜ਼ਿਲਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਵੀ ਫੂਲਕਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans