Menu

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲੋਕਾਂ ਨੂੰ ਦਫਤਰਾਂ ਵਿਖੇ ਸੁਵਿਧਾਵਾਂ ਮੁਹੱਈਆ ਕਰਵਾਉਣ `ਚ ਨਾ ਆਉਣ ਦਿੱਤੀ ਜਾਵੇ ਦਿੱਕਤ

ਫਾਜ਼ਿਲਕਾ, 12 ਮਈ (ਰਿਤਿਸ਼) – ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਫਾਜ਼ਿਲਕਾ ਸਬ ਡਵੀਜਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਫਤਰਾਂ ਵਿਖੇ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਤੇ ਸੁਖਾਵੇਂ ਮਾਹੌਲ `ਚ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ।
ਮੀਟਿੰਗ ਦੌਰਾਨ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਦਫਤਰਾਂ ਵਿਖੇ ਖਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਤੈਅ ਸਮੇਂ ਅੰਦਰ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਹਰ ਹੀਲੇ ਨਿਰਧਾਰਤ ਸਮੇਂ ਅੰਦਰ ਪਹੰੁਚਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ  ਐਸ.ਡੀ.ਐਮ. ਫਾਜਿ਼ਲਕਾ ਰਵਿੰਦਰ ਸਿੰਘ ਅਰੋੜਾ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ , ਜੋਤੀ ਪ੍ਰਕਾਸ਼ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ, ਬਲਜੀਤ ਪਟਵਾਰੀ, ਉਪਕਾਰ ਸਿੰਘ ਜਾਖੜ, ਅਰਵਿੰਦਰ ਸਿੰਘ ਕਾਠਪਾਲ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜਰ ਰਹੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans