Menu

ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ, 13 ਮਈ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ  ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…