Menu

ਮਾਨ ਸਰਕਾਰ ਨੇ ਐਮਐਲਏ ਅਤੇ ਮੰਤਰੀਆਂ ਦੇ ਸੁਰਖਿਆ ਵਾਹਨਾਂ ਦੇ ਖਰਚੇ ਦਾ ਮੰਗਿਆ ਹਿਸਾਬ

ਚੰਡੀਗੜ੍ਹ, 13 ਮਈ – ਪੰਜਾਬ ਸਰਕਾਰ ਨੇ ਫਜ਼ੂਲ ਖਰਚੀ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਮਾਨ ਸਰਕਾਰ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਸੁਰੱਖਿਆ ਵਾਹਨਾਂ ਦੇ ਤੇਲ ਖਰਚੇ ਦੀ ਘੋਖ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਐਮਐਲਏ ਅਤੇ ਮੰਤਰੀਆਂ ਦੇ ਸੁਰਖਿਆ ਵਾਹਨਾਂ ਦੇ ਖਰਚੇ ਦਾ ਹਿਸਾਬ ਮੰਗਿਆ ਹੈ। ਇਸ ਤੋਂ ਇਲਾਵਾ ਵਾਹਨਾਂ ਦੀ ਮੁਰੰਮਤ ਉਤੇ ਹੋਣ ਵਾਲੇ ਖਰਚੇ ਦਾ ਵੀ ਰਿਕਾਰਡ ਮੰਗਿਆ ਹੈ।ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਹੋਇਆ ਮੰਤਰੀਆਂ ਅਤੇ ਐਮਐਲਏਜ਼ ਕੋਲੋਂ ਉਨ੍ਹਾਂ ਦੇ ਨਿੱਜੀ ਸੁਰੱਖਿਆ ਵਾਹਨਾਂ ਦੇ ਖਰਚੇ ਦਾ ਹਿਸਾਬ ਦੋ ਦਿਨਾਂ ਦੇ ਅੰਦਰ ਅੰਦਰ ਮੰਗਿਆ ਹੈ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਮਿਲਦੀ ਨਿੱਜੀ ਸੁਰੱਖਿਆ ਸਬੰਧੀ ਸੂਚਨਾ ਦੇਣ ਲਈ ਆਖਿਆ ਸੀ, ਪਰ ਹਾਲੇ ਤੱਕ ਬਹੁਤੇ ਵਿਧਾਇਕਾਂ ਨੇ ਜਾਣਕਾਰੀ ਨਹੀਂ ਦਿੱਤੀ ਹੈ।

ਸਰਕਾਰ ਨੇ ਮੁੜ ਹੁਣ ਨਵਾਂ ਪੱਤਰ ਜਾਰੀ ਕਰਦਿਆਂ ਲੋੜੀਂਦੀ ਸੂਚਨਾ ਪੱਤਰ ਜਾਰੀ ਹੋਣ ਦੀ ਮਿਤੀ ਤੋਂ ਠੀਕ 2 ਦਿਨਾਂ ਦੇ ਅੰਦਰ ਅੰਦਰ ਲੋੜੀਂਦੀ ਜਾਣਕਾਰੀ ਮੰਗੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans