Menu

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਇਦ ਅਲ ਨਾਹਯਾਨ ਦਾ ਦੇਹਾਂਤ

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਰਾਸ਼ਟਰਪਤੀ ਜ਼ਾਇਦ ਅਲ ਨਾਹਯਾਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਉਮਰ 73 ਸਾਲ ਸੀ।

ਰਾਸ਼ਟਰਪਤੀ ਦੀ ਮੌਤ ਤੋਂ ਬਾਅਦ ਸਰਕਾਰ ਵੱਲੋਂ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰੀ ਝੰਡਾ 40 ਦਿਨਾਂ ਤੱਕ ਅੱਧਾ ਝੁਕਿਆ ਰਹੇਗਾ। ਰਾਸ਼ਟਰੀ ਸੋਗ ਦੇ ਨਾਲ-ਨਾਲ ਦੇਸ਼ ਦੇ ਸਾਰੇ ਨਿੱਜੀ ਅਤੇ ਸਰਕਾਰੀ ਖੇਤਰਾਂ ਲਈ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਸ਼ੇਖ ਖਲੀਫਾ 3 ਨਵੰਬਰ 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਦੇ ਅਹੁਦੇ ‘ਤੇ ਸਨ। 2019 ਵਿੱਚ, ਉਹ ਚੌਥੀ ਵਾਰ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੇ ਗਏ ਸਨ। ਉਸ ਨੂੰ ਆਪਣੇ ਪਿਤਾ ਦੀ ਥਾਂ ਲੈਣ ਲਈ ਚੁਣਿਆ ਗਿਆ ਸੀ। ਕਈ ਇਸਲਾਮੀ ਦੇਸ਼ਾਂ ਦੇ ਨਾਲ-ਨਾਲ ਹੋਰ ਕਈ ਵੱਡੇ ਦੇਸ਼ਾਂ ਨੇ ਸ਼ੇਖ ਖਲੀਫਾ ਦੀ ਮੌਤ ‘ਤੇ ਸੋਗ ਜਤਾਇਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans