Menu

ਮਾਨ ਸਰਕਾਰ ਦੀ ਕਬਜ਼ਾ ਛੁਡਾਊ ਮੁਹਿੰਮ ਨੂੰ ਚੰਦੂਮਾਜਰਾ ਲਾਊਗਾ ਬਰੇਕਾਂ, ਕਿਹਾ ਝੂਠੀ ਸ਼ੋਹਰਤ ਲਈ ਭਗਵੰਤ ਮਾਨ ਰਿਹਾ ਹੈ ਲੋਕਾਂ ਨੂੰ ਉਜਾੜ

ਪਟਿਆਲਾ, 16 ਮਈ – ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ ਲੋਕਾਂ ਦੇ ਲਈ ਉਜਾੜਾ ਸਕੀਮ ਬਣ ਕੇ ਰਹਿ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ 40 ਤੋਂ 50 ਸਾਲ ਪਹਿਲਾਂ ਉਜਾੜ ਪਈਆਂ ਜਮੀਨਾਂ ਨੂੰ ਆਬਾਦ ਕੀਤਾ ਗਿਆ ਸੀ। ਪਰ ਅੱਜ ਸਰਕਾਰ ਲੋਕਾਂ ਨੂੰ ਉਜਾੜਨ ਉੱਤੇ ਲੱਗੀ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਚਾਇਤ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਗੱਲ ਨਾ ਬਣੀ ਤਾਂ ਫਿਰ ਭਗਵੰਤ ਮਾਨ ਨੂੰ ਵੀ ਮਿਲਿਆ ਜਾਵੇਗਾ, ਜੇ ਸਰਕਾਰ ਫਿਰ ਵੀ ਨਾ ਮੰਨੀ ਤਾਂ ਅਕਾਲੀ ਦਲ ਇਸ ਦੇ ਖਿਲਾਫ ਸੰਘਰਸ਼ ਕਰੇਗਾ ਪਰ ਲੋਕਾਂ ਨੂੰ ਉਜੜਨ ਨਹੀਂ ਦੇਵੇਗੀ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਗੱਲ ਕਹਿ ਰਹੀ ਹੈ ਪਰ ਉਸ ਵਿਚ ਵੱਡੇ ਲੋਕਾਂ ਅਤੇ ਅਧਿਕਾਰੀਆਂ ਦੇ ਨਾਮ ਸਨ ਪਰ ਸਰਕਾਰ ਝੂਠੀ ਸ਼ੌਹਰਤ ਲਈ ਪੂਰੇ ਪੰਜਾਬ ਵਿਚ ਲੋਕਾਂ ਨੂੰ ਉਜਾੜਨ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਖਜਾਨਾ ਭਰਨ ਦੇ ਹੋਰ ਵੀ ਤਰੀਕੇ ਹਨ, ਉਹ ਆਪਣੇ ਖਰਚੇ ਵਿਚ ਕਮੀ ਕਰਨ ਜਿਵੇਂ ਗੁਜਰਾਤ ਦੌਰੇ ਉੱਤੇ 44 ਲੱਖ ਤੱਕ਼ ਖਰਚ ਆਇਆ ਸੀ। ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਲੋਕ ਦਰਬਾਰ ਉੱਤੇ ਬੋਲਦੇ ਹੋਏ ਕਿਹਾ ਕਿ ਡਰਾਮੇਬਾਜੀ ਕਰਕੇ ਇਨ੍ਹਾਂ ਨੇ ਸਰਕਾਰ ਬਣਾਈ ਹੈ।

ਬਿਜਲੀ ਸਮੱਸਿਆ ਨੂੰ ਲੈ ਕੇ ਚੰਦੂਮਾਜਰਾ ਨੇ ਕਿਹਾ ਸਰਕਾਰ ਬਿਜਲੀ ਫਰੰਟ ਉੱਤੇ ਪੁਰੀ ਤਰ੍ਹਾਂ ਫੇਲ ਹੋਈ ਹੈ, ਜਿਹੜੇ ਕਹਿੰਦੇ ਸਨ ਬਿਜਲੀ ਦੇ ਕੱਟ ਨਹੀਂ ਲੱਗਣਗੇ, ਪਰ ਅੱਜ 8 ਤੋਂ 10 ਘੰਟੇ ਤੱਕ ਘਟ ਲੱਗ ਰਹੇ ਹਨ। ਸਰਕਾਰ ਦੀ ਨੀਤੀ ਸਹੀ ਨਾ ਹੋਣ ਕਰਕੇ ਅੱਜ ਪੰਜਾਬ ਦੇ ਇਹ ਹਾਲਤ ਬਣੇ ਹੋਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans