Menu

ਗਰਮੀ ਦਾ ਕਹਿਰ 9 ਸਾਲਾ ਸਕੂਲੀ ਵਿਦਿਆਰਥੀ ਦੀ ਲੂ ਲੱਗਣ ਨਾਲ ਮੌਤ

ਸੰਗਰੂਰ, 17 ਮਈ – ਪੂਰੇ ਉੱਤਰ ਭਾਰਤ ਵਿੱਚ ਕਹਿਰ ਦੀ ਗਰਮੀ ਜਾਨਲੇਵਾ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਗਰਮੀ ਕਾਰਨ ਚੌਥੀ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਧੁਲੱਟ, ਲੌਗੋਵਾਲ ਦੇ ਰਹਿਣ ਵਾਲੇ ਚੌਥੀ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ ਸੀ। ਬੀਤੀ ਰਾਤ ਉਸ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮਹਿਕਪ੍ਰੀਤ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਸੀ, ਜਿੱਥੇ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਮਹਿਕਪ੍ਰੀਤ ਪਿੰਡ ਪੱਤੀ ਜੈਦ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜਦਾ ਸੀ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans