Menu

ਪਿੰਡ ਸ਼ੇਰ ਸਿੰਘ ਵਾਲਾ ਵਿਖੇ 1 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਦਾ ਛੁਡਾਇਆ ਨਾਜਾਇਜ਼ ਕਬਜਾ

 ਫਿਰੋਜ਼ਪੁਰ, 17 ਮਈ (ਗੁਰਨਾਮ ਸਿੱਧੂ ਗੁਰਦਰਸ਼ਨ ਸੰਧੂ) – ਗੁਰੂਹਰਸਹਾਏ ਤਹਿਸੀਲ ਦੇ ਪਿੰਡ ਸ਼ੇਰ ਸਿੰਘ ਵਾਲਾ ਵਿਖੇ 1 ਏਕੜ 2 ਕਨਾਲ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਾਇਆ ਗਿਆ ਹੈ। ਇਹ ਜਾਣਕਾਰੀ ਐਸ. ਡੀ. ਐਮ. ਬਬਨਦੀਪ ਸਿੰਘ ਵਾਲੀਆ ਵੱਲੋਂ ਦਿੱਤੀ ਗਈ।
        ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ ਕਬਜੇ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਸਰਕਾਰ ਦੇ ਸਪੁਰਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
        ਉਨ੍ਹਾਂ ਸਰਕਾਰੀ/ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਇਹ ਜ਼ਮੀਨਾਂ ਸਵੈ-ਇੱਛਾ ਨਾਲ ਸਪੁਰਦ ਕਰਨ ਲਈ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਜਿਹੇ ਕਸੂਰਵਾਰ ਲੋਕਾਂ ਵਿਰੁੱਧ ਨਵੇਂ ਸਿਰਿਓਂ ਐਫਆਈਆਰ ਦਰਜ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਕਬਜੇ ਵਾਲੀਆਂ ਜਮੀਨਾਂ ਦੀਆਂ ਪਿਛਲੀਆਂ ਦੇਣਦਾਰੀਆਂ ਵੀ ਵਸੂਲੀਆਂ ਜਾਣਗੀਆਂ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40399 posts
  • 0 comments
  • 0 fans