Menu

ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਖੁਦ ਨੂੰ  ਰਜਿਸਟਰਡ ਕਰਵਾਉਣ: ਨਵਨੀਤ ਕੌਰ

ਸੰਗਰੂਰ, 19 ਮਈ – ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਚੱਲ ਰਹੀਆ ਗੈਰ ਸਰਕਾਰੀ ਸੰਸਥਾਵਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਅਤੇ ਮੁਕੰਮਲ ਤੌਰ ਉੱਤੇ ਜਾਂ ਅੰਸਿਕ  ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਰਿਹਾਇਸ,ਖਾਣਾ ਪੜ੍ਹਾਈ,ਮੈਡੀਕਲ ਆਦਿ ਸੁਵਿਧਾਵਾਂ ਮੁਹੱਈਆਂ ਕਰਵਾ ਰਹੀਆ ਹਨ, ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਲਾਜਮੀ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਜ਼ੋ ਗੈਰ ਸਰਕਾਰੀ ਸੰਸਥਾਂਵਾਂ ਹਾਲੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀ ਹਨ,ਉਹ 26 ਮਈ 2022 ਤੋਂ ਪਹਿਲਾਂ ਪਹਿਲਾਂ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ,ਸੰਗਰੂਰ ਕਮਰਾ 207-208, ਦੂਜੀ ਮੰਜਿਲ ਜਿਲ੍ਹਾ ਪ੍ਰਬਧਕੀ ਕੰਪਲੈਕਸ ਸੰਗਰੂਰ ਵਿਖੇ ਨੋਟੀਫਾਈਡ ਜੇ.ਜੇ.ਮਾਡਲ ਰੂਲਜ ਫਾਰਮ ਨੰਬਰ 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਣ।ਉਨ੍ਹਾਂ ਕਿਹਾ ਕਿ 26 ਮਈ ਤੋਂ ਬਾਅਦ ਜੇਕਰ ਕੋਈ ਗੈਰ-ਸਰਕਾਰੀ ਸੰਸਥਾ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀ ਹੈ,ਪਰੰਤੂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀ ਹੈ, ਤਾਂ ਉਸ ਸੰਸਥਾ ਦੇ ਵਿਰੁੱਧ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਦਫ਼ਤਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਜਾਂ ਫੋਨ ਨੰਬਰ 92566-16132 , 01672-232100 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans