Menu

‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ 3 ਸਾਲ ਕੈਦ ਦੀ ਸਜ਼ਾ, ਜਾਣੋ ਕੀ ਹੈ ਮਾਮਲਾ

ਰੂਪਨਗਰ, 23 ਮਈ – ਪਟਿਆਲਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਵਿਧਾਇਕ  ਡਾ. ਬਲਬੀਰ ਸਿੰਘ ਨੂੰ ਰੋਪੜ ਦੀ ਇਕ ਅਦਾਲਤ ਨੇ ਤਿੰਨ ਸਾਲ ਕੈਦ ਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਵੀਇੰਦਰ ਸਿੰਘ ਨੇ ਮੁਲਜ਼ਮਾਂ ਸਮੇਤ ਤਿੰਨ ਹੋਰਾਂ ਨੂੰ ਤਿੰਨ ਸਾਲ ਦੀ ਸਖ਼ਤ ਸਜ਼ਾ ਦਾ ਐਲਾਨ ਕੀਤਾ ਹੈ। ਹਾਲਾਂਕਿ ਉਸ ਨੂੰ ਮੌਕੇ ‘ਤੇ ਹੀ ਜ਼ਮਾਨਤ ਮਿਲ ਗਈ ਸੀ। ਇਹ ਮਾਮਲਾ ਵਿਧਾਇਕ ਦੇ ਪਰਿਵਾਰਕ ਜ਼ਮੀਨ ਦੇ ਝਗੜੇ ਨਾਲ ਸੰਬੰਧਤ ਹੈ।

ਡਾਕਟਰ ਬਲਬੀਰ ਸਿੰਘ ਦੀ ਪਤਨੀ ਦੀ ਭੈਣ ਰੁਪਿੰਦਰਜੀਤ ਕੌਰ ਅਤੇ ਉਸ ਦੇ ਪਤੀ ਮੇਵਾ ਸਿੰਘ ਦੀ ਸ਼ਿਕਾਇਤ ’ਤੇ 13 ਜੂਨ 2011 ਨੂੰ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਡਾਕਟਰ ਬਲਬੀਰ ਸਿੰਘ ਨੇ ਰਾਹੁਲ ਅਤੇ ਪਰਮਿੰਦਰ ਸਿੰਘ ਸਮੇਤ ਹੋਰ ਮੁਲਜ਼ਮਾਂ ਨਾਲ ਮਿਲ ਕੇ ਉਨ੍ਹਾਂ ’ਤੇ ਉਸ ਵੇਲੇ ਹਮਲਾ ਕੀਤਾ ਜਦੋਂ ਉਹ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ ਆਪਣੇ ਖੇਤਾਂ ਦੀ ਸਿੰਜਾਈ ਕਰਨ ਆਏ ਹੋਏ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans