Menu

CM ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ 2022

ਚੰਡੀਗੜ੍ਹ, 25 ਮਈ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਇਹ ਜਾਣਕਾਰੀ ਦਿੰਦਿਆਂ ਲਿਖਿਆ, ਇਕ ਖੁਸ਼ਖ਼ਬਰੀ ਪੰਜਾਬੀਆਂ ਦੇ ਨਾਂਅ। ਉਨ੍ਹਾਂ ਅੱਗੇ ਕਿਹਾ, ‘ਮੇਰੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗ਼ਜ਼ ਰਹਿਤ ਹੋਵੇਗਾ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਾਗ਼ਜ਼ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ‘ਚ ਲਗਭਗ 21 ਲੱਖ ਰੁਪਏ ਬਚਣਗੇ, ਜੋ ਕਿ ਹੋਰ ਲੋਕ ਭਲਾਈ ਦੇ ਕੰਮਾਂ ਲਈ ਵਰਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕੁਦਰਤੀ ਸਿਹਤ ਦੇ ਮੱਦੇਨਜ਼ਰ ਦੱਸਿਆ ਕਿ ਇਸ ਨਾਲ 34 ਟਨ ਕਾਗ਼ਜ਼ ਬਚੇਗਾ ਭਾਵ ਕਿ 814-834 ਦਰਖਤ ਵੀ ਬਚਣਗੇ, ਜੋ ਕਿ ਪੰਜਾਬ ਦੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans