Menu

ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਹੋਵੇਗੀ ਅਪਰਾਧਿਕ ਕਾਰਵਾਈ

ਚੰਡੀਗੜ੍ਹ, 25 ਮਈ – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।

ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ। ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਦੱਸ ਦਈਏ ਕਿ ਪੰਜਾਬ ਵਿਚ ਖੁੱਲ੍ਹੇ ਛੱਡੇ ਬੋਰਵੈੱਲਾਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਅਜੇ 3 ਦਿਨ ਪਹਿਲਾਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਇਲਾਕੇ ‘ਚ ਛੇ ਸਾਲਾ ਰਿਤਿਕ ਦੀ ਬੋਲਵੈੱਲ ‘ਚ ਡਿੱਗਣ ਨਾਲ ਮੌਤ ਹੋ ਗਈ ਸੀ।ਇਹ ਕੋਈ ਪਹਿਲੀ ਘਟਨਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ ‘ਚ ਡਿੱਗ ਚੁੱਕੇ ਹਨ, ਜਿਸ ‘ਤੇ ਸਰਕਾਰ ਵੱਲੋਂ ਐਕਸ਼ਨ ਲੈਂਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans